ਅਫ਼ਸੀਆਂ 5:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਕਿਉਂਕਿ ਤੁਸੀਂ ਪਹਿਲਾਂ ਹਨੇਰੇ ਵਿਚ ਸੀ, ਪਰ ਹੁਣ ਤੁਸੀਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ+ ਚਾਨਣ ਵਿਚ ਹੋ।+ ਇਸ ਕਰਕੇ ਚਾਨਣ ਦੇ ਬੱਚਿਆਂ ਵਜੋਂ ਚੱਲਦੇ ਰਹੋ ਕੁਲੁੱਸੀਆਂ 1:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਹ ਸਾਨੂੰ ਹਨੇਰੇ ਦੇ ਅਧਿਕਾਰ ਤੋਂ ਛੁਡਾ ਕੇ+ ਆਪਣੇ ਪਿਆਰੇ ਪੁੱਤਰ ਦੇ ਰਾਜ ਵਿਚ ਲਿਆਇਆ ਸੀ
8 ਕਿਉਂਕਿ ਤੁਸੀਂ ਪਹਿਲਾਂ ਹਨੇਰੇ ਵਿਚ ਸੀ, ਪਰ ਹੁਣ ਤੁਸੀਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਣ ਕਰਕੇ+ ਚਾਨਣ ਵਿਚ ਹੋ।+ ਇਸ ਕਰਕੇ ਚਾਨਣ ਦੇ ਬੱਚਿਆਂ ਵਜੋਂ ਚੱਲਦੇ ਰਹੋ