ਜ਼ਬੂਰ 111:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ।+ ש [ਸ਼ੀਨ] ਉਸ ਦੇ ਆਦੇਸ਼ਾਂ* ਦੀ ਪਾਲਣਾ ਕਰਨ ਵਾਲੇ ਡੂੰਘੀ ਸਮਝ ਦਿਖਾਉਂਦੇ ਹਨ।+ ת [ਤਾਉ] ਉਸ ਦੀ ਮਹਿਮਾ ਸਦਾ ਹੁੰਦੀ ਰਹੇਗੀ। ਕਹਾਉਤਾਂ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+ 2 ਕੁਰਿੰਥੀਆਂ 7:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸ ਲਈ ਪਿਆਰੇ ਭਰਾਵੋ, ਸਾਡੇ ਨਾਲ ਇਹ ਵਾਅਦੇ ਕੀਤੇ ਹੋਣ ਕਰਕੇ+ ਆਓ ਆਪਾਂ ਤਨ ਅਤੇ ਮਨ* ਦੀ ਸਾਰੀ ਗੰਦਗੀ ਤੋਂ ਆਪਣੇ ਆਪ ਨੂੰ ਸ਼ੁੱਧ ਕਰੀਏ+ ਅਤੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਪਵਿੱਤਰ ਬਣਦੇ ਜਾਈਏ।
10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ।+ ש [ਸ਼ੀਨ] ਉਸ ਦੇ ਆਦੇਸ਼ਾਂ* ਦੀ ਪਾਲਣਾ ਕਰਨ ਵਾਲੇ ਡੂੰਘੀ ਸਮਝ ਦਿਖਾਉਂਦੇ ਹਨ।+ ת [ਤਾਉ] ਉਸ ਦੀ ਮਹਿਮਾ ਸਦਾ ਹੁੰਦੀ ਰਹੇਗੀ।
13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+
7 ਇਸ ਲਈ ਪਿਆਰੇ ਭਰਾਵੋ, ਸਾਡੇ ਨਾਲ ਇਹ ਵਾਅਦੇ ਕੀਤੇ ਹੋਣ ਕਰਕੇ+ ਆਓ ਆਪਾਂ ਤਨ ਅਤੇ ਮਨ* ਦੀ ਸਾਰੀ ਗੰਦਗੀ ਤੋਂ ਆਪਣੇ ਆਪ ਨੂੰ ਸ਼ੁੱਧ ਕਰੀਏ+ ਅਤੇ ਪਰਮੇਸ਼ੁਰ ਦਾ ਡਰ ਰੱਖਦੇ ਹੋਏ ਪਵਿੱਤਰ ਬਣਦੇ ਜਾਈਏ।