1 ਕੁਰਿੰਥੀਆਂ 15:53 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 53 ਨਾਸ਼ਵਾਨ ਸਰੀਰ ਬਦਲ ਕੇ ਅਵਿਨਾਸ਼ੀ ਬਣ ਜਾਵੇਗਾ+ ਅਤੇ ਮਰਨਹਾਰ ਸਰੀਰ ਬਦਲ ਕੇ ਅਮਰ ਬਣ ਜਾਵੇਗਾ।+ 2 ਤਿਮੋਥਿਉਸ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਹੁਣ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਪ੍ਰਗਟ ਹੋਣ ਨਾਲ ਇਹ ਗੱਲ ਸਾਫ਼ ਜ਼ਾਹਰ ਹੋ ਗਈ ਹੈ ਕਿ ਸਾਡੇ ਉੱਤੇ ਅਪਾਰ ਕਿਰਪਾ ਕੀਤੀ ਗਈ ਹੈ।+ ਉਸ ਨੇ ਮੌਤ ਨੂੰ ਖ਼ਤਮ ਕਰ ਦਿੱਤਾ ਹੈ+ ਅਤੇ ਖ਼ੁਸ਼ ਖ਼ਬਰੀ ਰਾਹੀਂ+ ਸਾਨੂੰ ਸਾਫ਼-ਸਾਫ਼ ਦੱਸਿਆ ਹੈ ਕਿ ਅਸੀਂ ਅਵਿਨਾਸ਼ੀ ਜ਼ਿੰਦਗੀ+ ਕਿਵੇਂ ਪਾ ਸਕਦੇ ਹਾਂ।+ 1 ਪਤਰਸ 5:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਦੋਂ ਮੁੱਖ ਚਰਵਾਹਾ+ ਪ੍ਰਗਟ ਹੋਵੇਗਾ, ਤਾਂ ਤੁਹਾਨੂੰ ਮਹਿਮਾ ਦਾ ਮੁਕਟ ਮਿਲੇਗਾ ਜਿਸ ਦੀ ਸੁੰਦਰਤਾ ਕਦੀ ਖ਼ਤਮ ਨਹੀਂ ਹੋਵੇਗੀ।+
10 ਪਰ ਹੁਣ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਪ੍ਰਗਟ ਹੋਣ ਨਾਲ ਇਹ ਗੱਲ ਸਾਫ਼ ਜ਼ਾਹਰ ਹੋ ਗਈ ਹੈ ਕਿ ਸਾਡੇ ਉੱਤੇ ਅਪਾਰ ਕਿਰਪਾ ਕੀਤੀ ਗਈ ਹੈ।+ ਉਸ ਨੇ ਮੌਤ ਨੂੰ ਖ਼ਤਮ ਕਰ ਦਿੱਤਾ ਹੈ+ ਅਤੇ ਖ਼ੁਸ਼ ਖ਼ਬਰੀ ਰਾਹੀਂ+ ਸਾਨੂੰ ਸਾਫ਼-ਸਾਫ਼ ਦੱਸਿਆ ਹੈ ਕਿ ਅਸੀਂ ਅਵਿਨਾਸ਼ੀ ਜ਼ਿੰਦਗੀ+ ਕਿਵੇਂ ਪਾ ਸਕਦੇ ਹਾਂ।+
4 ਜਦੋਂ ਮੁੱਖ ਚਰਵਾਹਾ+ ਪ੍ਰਗਟ ਹੋਵੇਗਾ, ਤਾਂ ਤੁਹਾਨੂੰ ਮਹਿਮਾ ਦਾ ਮੁਕਟ ਮਿਲੇਗਾ ਜਿਸ ਦੀ ਸੁੰਦਰਤਾ ਕਦੀ ਖ਼ਤਮ ਨਹੀਂ ਹੋਵੇਗੀ।+