ਯਿਰਮਿਯਾਹ 11:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਸੈਨਾਵਾਂ ਦਾ ਯਹੋਵਾਹ ਆਪਣੇ ਧਰਮੀ ਅਸੂਲਾਂ ਮੁਤਾਬਕ ਨਿਆਂ ਕਰਦਾ ਹੈ;ਉਹ ਮਨ ਦੀਆਂ ਸੋਚਾਂ* ਅਤੇ ਦਿਲਾਂ ਨੂੰ ਜਾਂਚਦਾ ਹੈ।+ ਹੇ ਪਰਮੇਸ਼ੁਰ, ਜਦ ਤੂੰ ਉਨ੍ਹਾਂ ਤੋਂ ਬਦਲਾ ਲਵੇਂਗਾ, ਤਾਂ ਮੈਨੂੰ ਦੇਖਣ ਦਾ ਮੌਕਾ ਦੇਈਂਕਿਉਂਕਿ ਮੈਂ ਆਪਣਾ ਮੁਕੱਦਮਾ ਤੈਨੂੰ ਸੌਂਪ ਦਿੱਤਾ ਹੈ। ਯੂਹੰਨਾ 8:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਮੈਂ ਆਪਣੀ ਮਹਿਮਾ ਨਹੀਂ ਚਾਹੁੰਦਾ;+ ਇਕ ਹੈ ਜੋ ਮੇਰੀ ਮਹਿਮਾ ਕਰਨੀ ਚਾਹੁੰਦਾ ਹੈ ਅਤੇ ਉਹ ਨਿਆਂਕਾਰ ਹੈ।
20 ਸੈਨਾਵਾਂ ਦਾ ਯਹੋਵਾਹ ਆਪਣੇ ਧਰਮੀ ਅਸੂਲਾਂ ਮੁਤਾਬਕ ਨਿਆਂ ਕਰਦਾ ਹੈ;ਉਹ ਮਨ ਦੀਆਂ ਸੋਚਾਂ* ਅਤੇ ਦਿਲਾਂ ਨੂੰ ਜਾਂਚਦਾ ਹੈ।+ ਹੇ ਪਰਮੇਸ਼ੁਰ, ਜਦ ਤੂੰ ਉਨ੍ਹਾਂ ਤੋਂ ਬਦਲਾ ਲਵੇਂਗਾ, ਤਾਂ ਮੈਨੂੰ ਦੇਖਣ ਦਾ ਮੌਕਾ ਦੇਈਂਕਿਉਂਕਿ ਮੈਂ ਆਪਣਾ ਮੁਕੱਦਮਾ ਤੈਨੂੰ ਸੌਂਪ ਦਿੱਤਾ ਹੈ।