ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 34:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਧਰਮੀ ʼਤੇ ਬਹੁਤ ਸਾਰੀਆਂ ਮੁਸੀਬਤਾਂ* ਆਉਂਦੀਆਂ ਹਨ,+

      ਪਰ ਯਹੋਵਾਹ ਉਸ ਨੂੰ ਸਾਰੀਆਂ ਮੁਸੀਬਤਾਂ ਵਿੱਚੋਂ ਕੱਢਦਾ ਹੈ।+

  • 1 ਕੁਰਿੰਥੀਆਂ 10:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਹਾਡੇ ਉੱਤੇ ਅਜਿਹੀ ਕੋਈ ਪਰੀਖਿਆ ਨਹੀਂ ਆਈ ਜੋ ਦੂਸਰੇ ਲੋਕਾਂ ਉੱਤੇ ਨਾ ਆਈ ਹੋਵੇ।+ ਪਰ ਪਰਮੇਸ਼ੁਰ ਵਫ਼ਾਦਾਰ ਹੈ। ਇਸ ਲਈ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ, ਉਸ ਤੋਂ ਵੱਧ ਉਹ ਤੁਹਾਨੂੰ ਪਰੀਖਿਆ ਵਿਚ ਨਹੀਂ ਪੈਣ ਦੇਵੇਗਾ।+ ਇਸ ਦੀ ਬਜਾਇ, ਉਹ ਪਰੀਖਿਆ ਦੇ ਵੇਲੇ ਤੁਹਾਡੇ ਲਈ ਰਾਹ ਵੀ ਖੋਲ੍ਹ ਦੇਵੇਗਾ ਤਾਂਕਿ ਤੁਸੀਂ ਉਸ ਪਰੀਖਿਆ ਦਾ ਸਾਮ੍ਹਣਾ ਕਰ ਸਕੋ।+

  • 2 ਤਿਮੋਥਿਉਸ 4:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਪ੍ਰਭੂ ਮੈਨੂੰ ਹਰ ਤਰ੍ਹਾਂ ਦੀ ਬੁਰਾਈ ਤੋਂ ਬਚਾ ਕੇ ਆਪਣੇ ਸਵਰਗੀ ਰਾਜ ਵਿਚ ਲੈ ਜਾਵੇਗਾ।+ ਉਸ ਦੀ ਮਹਿਮਾ ਹਮੇਸ਼ਾ-ਹਮੇਸ਼ਾ ਹੁੰਦੀ ਰਹੇ। ਆਮੀਨ।

  • ਪ੍ਰਕਾਸ਼ ਦੀ ਕਿਤਾਬ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕਿਉਂਕਿ ਤੂੰ ਮੇਰੇ ਧੀਰਜ ਬਾਰੇ ਜੋ ਸੁਣਿਆ, ਤੂੰ ਉਸ ਮੁਤਾਬਕ ਚੱਲਿਆ ਹੈਂ,*+ ਇਸ ਲਈ ਮੈਂ ਪਰੀਖਿਆ ਦੀ ਘੜੀ ਵਿਚ ਤੇਰੀ ਹਿਫਾਜ਼ਤ ਕਰਾਂਗਾ।+ ਇਹ ਪਰੀਖਿਆ ਸਾਰੀ ਦੁਨੀਆਂ ਉੱਤੇ ਆਉਣ ਵਾਲੀ ਹੈ ਤਾਂਕਿ ਧਰਤੀ ਉੱਤੇ ਰਹਿਣ ਵਾਲਿਆਂ ਨੂੰ ਪਰਖਿਆ ਜਾਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ