ਮੱਤੀ 18:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਤਾਂ ਫਿਰ, ਕੀ ਤੇਰਾ ਫ਼ਰਜ਼ ਨਹੀਂ ਸੀ ਬਣਦਾ ਕਿ ਜਿਵੇਂ ਮੈਂ ਤੇਰੇ ʼਤੇ ਦਇਆ ਕੀਤੀ ਸੀ, ਤੂੰ ਵੀ ਆਪਣੇ ਸਾਥੀ ਉੱਤੇ ਦਇਆ ਕਰਦਾ?’+ ਯੂਹੰਨਾ 15:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੇਰਾ ਹੁਕਮ ਹੈ ਕਿ ਤੁਸੀਂ ਇਕ-ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਸ ਤਰ੍ਹਾਂ ਮੈਂ ਤੁਹਾਡੇ ਨਾਲ ਪਿਆਰ ਕੀਤਾ ਹੈ।+ ਰੋਮੀਆਂ 13:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਕ-ਦੂਜੇ ਨੂੰ ਪਿਆਰ ਕਰਨ ਤੋਂ ਸਿਵਾਇ ਹੋਰ ਕਿਸੇ ਵੀ ਗੱਲ ਵਿਚ ਇਕ-ਦੂਜੇ ਦੇ ਕਰਜ਼ਦਾਰ ਨਾ ਬਣੋ+ ਕਿਉਂਕਿ ਜਿਹੜਾ ਇਨਸਾਨ ਦੂਸਰਿਆਂ ਨਾਲ ਪਿਆਰ ਕਰਦਾ ਹੈ, ਉਹ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਦਾ ਹੈ।+ 1 ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਿਆਰ ਕੀ ਹੁੰਦਾ, ਇਹ ਸਾਨੂੰ ਇਸ ਗੱਲ ਤੋਂ ਪਤਾ ਲੱਗਾ ਹੈ ਕਿ ਉਸ ਨੇ ਸਾਡੇ ਲਈ ਆਪਣੀ ਜਾਨ ਦਿੱਤੀ+ ਅਤੇ ਸਾਡਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।+
33 ਤਾਂ ਫਿਰ, ਕੀ ਤੇਰਾ ਫ਼ਰਜ਼ ਨਹੀਂ ਸੀ ਬਣਦਾ ਕਿ ਜਿਵੇਂ ਮੈਂ ਤੇਰੇ ʼਤੇ ਦਇਆ ਕੀਤੀ ਸੀ, ਤੂੰ ਵੀ ਆਪਣੇ ਸਾਥੀ ਉੱਤੇ ਦਇਆ ਕਰਦਾ?’+
8 ਇਕ-ਦੂਜੇ ਨੂੰ ਪਿਆਰ ਕਰਨ ਤੋਂ ਸਿਵਾਇ ਹੋਰ ਕਿਸੇ ਵੀ ਗੱਲ ਵਿਚ ਇਕ-ਦੂਜੇ ਦੇ ਕਰਜ਼ਦਾਰ ਨਾ ਬਣੋ+ ਕਿਉਂਕਿ ਜਿਹੜਾ ਇਨਸਾਨ ਦੂਸਰਿਆਂ ਨਾਲ ਪਿਆਰ ਕਰਦਾ ਹੈ, ਉਹ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਦਾ ਹੈ।+
16 ਪਿਆਰ ਕੀ ਹੁੰਦਾ, ਇਹ ਸਾਨੂੰ ਇਸ ਗੱਲ ਤੋਂ ਪਤਾ ਲੱਗਾ ਹੈ ਕਿ ਉਸ ਨੇ ਸਾਡੇ ਲਈ ਆਪਣੀ ਜਾਨ ਦਿੱਤੀ+ ਅਤੇ ਸਾਡਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।+