1 ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+
17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+