ਮੱਤੀ 22:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਯਿਸੂ ਨੇ ਉਸ ਨੂੰ ਦੱਸਿਆ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।’+ ਮੱਤੀ 22:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਅਤੇ ਦੂਸਰਾ ਹੁਕਮ ਇਹ ਹੈ: ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’+ ਯੂਹੰਨਾ 13:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+ ਯੂਹੰਨਾ 15:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੇਰਾ ਹੁਕਮ ਹੈ ਕਿ ਤੁਸੀਂ ਇਕ-ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਸ ਤਰ੍ਹਾਂ ਮੈਂ ਤੁਹਾਡੇ ਨਾਲ ਪਿਆਰ ਕੀਤਾ ਹੈ।+
37 ਯਿਸੂ ਨੇ ਉਸ ਨੂੰ ਦੱਸਿਆ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।’+
34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+