ਯੂਹੰਨਾ 16:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+ 1 ਯੂਹੰਨਾ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਪਾਪ ਕਰਨ ਵਿਚ ਲੱਗੇ ਨਹੀਂ ਰਹਿੰਦੇ, ਸਗੋਂ ਪਰਮੇਸ਼ੁਰ ਦਾ ਪੁੱਤਰ ਉਨ੍ਹਾਂ ਦੀ ਰਾਖੀ ਕਰਦਾ ਹੈ ਅਤੇ ਸ਼ੈਤਾਨ* ਉਨ੍ਹਾਂ ਦਾ ਕੁਝ ਵੀ ਨਹੀਂ ਵਿਗਾੜ ਸਕਦਾ।*+
33 ਮੈਂ ਤੁਹਾਨੂੰ ਇਹ ਗੱਲਾਂ ਦੱਸੀਆਂ ਹਨ ਤਾਂਕਿ ਮੇਰੇ ਰਾਹੀਂ ਤੁਹਾਨੂੰ ਸ਼ਾਂਤੀ ਮਿਲੇ।+ ਦੁਨੀਆਂ ਵਿਚ ਤੁਹਾਨੂੰ ਕਸ਼ਟ ਸਹਿਣਾ ਪਵੇਗਾ, ਪਰ ਹੌਸਲਾ ਰੱਖੋ! ਮੈਂ ਦੁਨੀਆਂ ਨੂੰ ਜਿੱਤ ਲਿਆ ਹੈ।”+
18 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਪਾਪ ਕਰਨ ਵਿਚ ਲੱਗੇ ਨਹੀਂ ਰਹਿੰਦੇ, ਸਗੋਂ ਪਰਮੇਸ਼ੁਰ ਦਾ ਪੁੱਤਰ ਉਨ੍ਹਾਂ ਦੀ ਰਾਖੀ ਕਰਦਾ ਹੈ ਅਤੇ ਸ਼ੈਤਾਨ* ਉਨ੍ਹਾਂ ਦਾ ਕੁਝ ਵੀ ਨਹੀਂ ਵਿਗਾੜ ਸਕਦਾ।*+