ਮੱਤੀ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+ ਯੂਹੰਨਾ 1:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+
28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+