ਰਸੂਲਾਂ ਦੇ ਕੰਮ 20:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ+ ਜਿਨ੍ਹਾਂ ਵਿਚ ਪਵਿੱਤਰ ਸ਼ਕਤੀ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ+ ਤਾਂਕਿ ਤੁਸੀਂ ਪਰਮੇਸ਼ੁਰ ਦੀ ਮੰਡਲੀ ਦੀ ਚਰਵਾਹੀ ਕਰੋ+ ਜਿਸ ਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਖ਼ੂਨ ਨਾਲ ਖ਼ਰੀਦਿਆ ਹੈ।+ ਅਫ਼ਸੀਆਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+ 1 ਪਤਰਸ 1:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਪਰ ਤੁਹਾਨੂੰ ਨਿਰਦੋਸ਼ ਅਤੇ ਬੇਦਾਗ਼ ਲੇਲੇ+ ਯਾਨੀ ਮਸੀਹ ਦੇ+ ਅਨਮੋਲ ਲਹੂ ਦੁਆਰਾ ਛੁਡਾਇਆ ਗਿਆ ਸੀ।+
28 ਆਪਣਾ ਅਤੇ ਪਰਮੇਸ਼ੁਰ ਦੀਆਂ ਸਾਰੀਆਂ ਭੇਡਾਂ ਦਾ ਧਿਆਨ ਰੱਖੋ+ ਜਿਨ੍ਹਾਂ ਵਿਚ ਪਵਿੱਤਰ ਸ਼ਕਤੀ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ+ ਤਾਂਕਿ ਤੁਸੀਂ ਪਰਮੇਸ਼ੁਰ ਦੀ ਮੰਡਲੀ ਦੀ ਚਰਵਾਹੀ ਕਰੋ+ ਜਿਸ ਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਖ਼ੂਨ ਨਾਲ ਖ਼ਰੀਦਿਆ ਹੈ।+
7 ਪਰਮੇਸ਼ੁਰ ਨੇ ਆਪਣੀ ਅਪਾਰ ਕਿਰਪਾ ਸਦਕਾ ਆਪਣੇ ਪੁੱਤਰ ਦੇ ਲਹੂ ਦੀ ਕੀਮਤ ਦੇ ਕੇ ਸਾਨੂੰ ਛੁਡਾਇਆ ਹੈ+ ਅਤੇ ਸਾਡੇ ਪਾਪ ਮਾਫ਼ ਕੀਤੇ ਹਨ।+