ਯਾਕੂਬ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਨਿਹਚਾ ਨਾਲ ਕੀਤੀ ਪ੍ਰਾਰਥਨਾ ਉਸ ਬੀਮਾਰ* ਨੂੰ ਠੀਕ ਕਰ ਦੇਵੇਗੀ ਅਤੇ ਯਹੋਵਾਹ* ਉਸ ਨੂੰ ਤਕੜਾ ਕਰੇਗਾ। ਨਾਲੇ ਜੇ ਉਸ ਨੇ ਪਾਪ ਕੀਤੇ ਹਨ, ਤਾਂ ਉਸ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ। 1 ਯੂਹੰਨਾ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+
15 ਨਿਹਚਾ ਨਾਲ ਕੀਤੀ ਪ੍ਰਾਰਥਨਾ ਉਸ ਬੀਮਾਰ* ਨੂੰ ਠੀਕ ਕਰ ਦੇਵੇਗੀ ਅਤੇ ਯਹੋਵਾਹ* ਉਸ ਨੂੰ ਤਕੜਾ ਕਰੇਗਾ। ਨਾਲੇ ਜੇ ਉਸ ਨੇ ਪਾਪ ਕੀਤੇ ਹਨ, ਤਾਂ ਉਸ ਦੇ ਪਾਪ ਮਾਫ਼ ਕਰ ਦਿੱਤੇ ਜਾਣਗੇ।
9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+