ਮੱਤੀ 13:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਰਾਹ ਦੇ ਕੰਢੇ-ਕੰਢੇ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਰਾਜ ਬਾਰੇ ਪਰਮੇਸ਼ੁਰ ਦਾ ਬਚਨ ਸੁਣਦਾ ਹੈ, ਪਰ ਬਚਨ ਦਾ ਮਤਲਬ ਨਹੀਂ ਸਮਝਦਾ ਅਤੇ ਉਸ ਦੇ ਦਿਲ ਵਿਚ ਜੋ ਬੀਜਿਆ ਗਿਆ ਸੀ,+ ਸ਼ੈਤਾਨ+ ਆ ਕੇ ਉਸ ਨੂੰ ਕੱਢ ਕੇ ਲੈ ਜਾਂਦਾ ਹੈ। ਲੂਕਾ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਸ਼ੈਤਾਨ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਇਨ੍ਹਾਂ ਸਾਰੀਆਂ ਬਾਦਸ਼ਾਹੀਆਂ ਉੱਤੇ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨੋ-ਸ਼ੌਕਤ ਦੇ ਦਿਆਂਗਾ ਕਿਉਂਕਿ ਮੈਨੂੰ ਇਨ੍ਹਾਂ ਉੱਤੇ ਅਧਿਕਾਰ ਦਿੱਤਾ ਗਿਆ ਹੈ+ ਅਤੇ ਮੈਂ ਜਿਸ ਨੂੰ ਚਾਹਾਂ ਦੇ ਸਕਦਾ ਹਾਂ। ਯੂਹੰਨਾ 12:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਸ ਦੁਨੀਆਂ ਦਾ ਨਿਆਂ ਹੁਣ ਕੀਤਾ ਜਾ ਰਿਹਾ ਹੈ; ਹੁਣ ਦੁਨੀਆਂ ਦੇ ਹਾਕਮ+ ਨੂੰ ਬਾਹਰ ਕੱਢਿਆ ਜਾਵੇਗਾ।+
19 ਰਾਹ ਦੇ ਕੰਢੇ-ਕੰਢੇ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਰਾਜ ਬਾਰੇ ਪਰਮੇਸ਼ੁਰ ਦਾ ਬਚਨ ਸੁਣਦਾ ਹੈ, ਪਰ ਬਚਨ ਦਾ ਮਤਲਬ ਨਹੀਂ ਸਮਝਦਾ ਅਤੇ ਉਸ ਦੇ ਦਿਲ ਵਿਚ ਜੋ ਬੀਜਿਆ ਗਿਆ ਸੀ,+ ਸ਼ੈਤਾਨ+ ਆ ਕੇ ਉਸ ਨੂੰ ਕੱਢ ਕੇ ਲੈ ਜਾਂਦਾ ਹੈ।
6 ਫਿਰ ਸ਼ੈਤਾਨ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਇਨ੍ਹਾਂ ਸਾਰੀਆਂ ਬਾਦਸ਼ਾਹੀਆਂ ਉੱਤੇ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨੋ-ਸ਼ੌਕਤ ਦੇ ਦਿਆਂਗਾ ਕਿਉਂਕਿ ਮੈਨੂੰ ਇਨ੍ਹਾਂ ਉੱਤੇ ਅਧਿਕਾਰ ਦਿੱਤਾ ਗਿਆ ਹੈ+ ਅਤੇ ਮੈਂ ਜਿਸ ਨੂੰ ਚਾਹਾਂ ਦੇ ਸਕਦਾ ਹਾਂ।