ਜ਼ਬੂਰ 37:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਧਰਮੀ ਧਰਤੀ ਦੇ ਵਾਰਸ ਬਣਨਗੇ+ਅਤੇ ਇਸ ਉੱਤੇ ਹਮੇਸ਼ਾ ਜੀਉਂਦੇ ਰਹਿਣਗੇ।+ ਮੱਤੀ 7:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+ ਯੂਹੰਨਾ 6:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਮੇਰੇ ਪਿਤਾ ਦੀ ਇੱਛਾ ਹੈ ਕਿ ਹਰ ਕੋਈ ਜਿਹੜਾ ਪੁੱਤਰ ਨੂੰ ਜਾਣਦਾ ਹੈ ਅਤੇ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ+ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ।”+
21 “ਹਰ ਕੋਈ ਜੋ ਮੈਨੂੰ ‘ਪ੍ਰਭੂ, ਪ੍ਰਭੂ’ ਕਹਿੰਦਾ ਹੈ, ਸਵਰਗ ਦੇ ਰਾਜ ਵਿਚ ਨਹੀਂ ਜਾਵੇਗਾ, ਸਗੋਂ ਉਹੀ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ।+
40 ਮੇਰੇ ਪਿਤਾ ਦੀ ਇੱਛਾ ਹੈ ਕਿ ਹਰ ਕੋਈ ਜਿਹੜਾ ਪੁੱਤਰ ਨੂੰ ਜਾਣਦਾ ਹੈ ਅਤੇ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ+ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ।”+