ਯੂਹੰਨਾ 6:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਪਰਮੇਸ਼ੁਰ ਦੀ ਮਨਜ਼ੂਰੀ ਪਾਉਣ ਲਈ ਜ਼ਰੂਰੀ ਹੈ ਕਿ ਤੁਸੀਂ ਉਸ ਦੇ ਘੱਲੇ ਹੋਏ ਸੇਵਕ ਉੱਤੇ ਆਪਣੀ ਨਿਹਚਾ ਦਾ ਸਬੂਤ ਦਿਓ।”+
29 ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: “ਪਰਮੇਸ਼ੁਰ ਦੀ ਮਨਜ਼ੂਰੀ ਪਾਉਣ ਲਈ ਜ਼ਰੂਰੀ ਹੈ ਕਿ ਤੁਸੀਂ ਉਸ ਦੇ ਘੱਲੇ ਹੋਏ ਸੇਵਕ ਉੱਤੇ ਆਪਣੀ ਨਿਹਚਾ ਦਾ ਸਬੂਤ ਦਿਓ।”+