ਯੂਹੰਨਾ 13:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+ ਯੂਹੰਨਾ 15:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੇਰਾ ਹੁਕਮ ਹੈ ਕਿ ਤੁਸੀਂ ਇਕ-ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਸ ਤਰ੍ਹਾਂ ਮੈਂ ਤੁਹਾਡੇ ਨਾਲ ਪਿਆਰ ਕੀਤਾ ਹੈ।+ 1 ਪਤਰਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+ 1 ਯੂਹੰਨਾ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਿਆਰਿਓ, ਮੈਂ ਤੁਹਾਨੂੰ ਆਪਣੀ ਚਿੱਠੀ ਵਿਚ ਕੋਈ ਨਵਾਂ ਹੁਕਮ ਨਹੀਂ, ਸਗੋਂ ਪੁਰਾਣਾ ਹੁਕਮ ਹੀ ਦੇ ਰਿਹਾ ਹਾਂ ਜਿਹੜਾ ਤੁਹਾਨੂੰ ਸ਼ੁਰੂ ਵਿਚ ਮਿਲਿਆ ਸੀ।+ ਇਹ ਪੁਰਾਣਾ ਹੁਕਮ ਉਹੀ ਬਚਨ ਹੈ ਜਿਸ ਨੂੰ ਤੁਸੀਂ ਸੁਣਿਆ ਸੀ।
34 ਮੈਂ ਤੁਹਾਨੂੰ ਇਕ ਨਵਾਂ ਹੁਕਮ ਦੇ ਰਿਹਾ ਹਾਂ: ਤੁਸੀਂ ਇਕ-ਦੂਜੇ ਨੂੰ ਪਿਆਰ ਕਰੋ; ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ,+ ਤੁਸੀਂ ਵੀ ਉਸੇ ਤਰ੍ਹਾਂ ਇਕ-ਦੂਜੇ ਨਾਲ ਪਿਆਰ ਕਰੋ।+
8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+
7 ਪਿਆਰਿਓ, ਮੈਂ ਤੁਹਾਨੂੰ ਆਪਣੀ ਚਿੱਠੀ ਵਿਚ ਕੋਈ ਨਵਾਂ ਹੁਕਮ ਨਹੀਂ, ਸਗੋਂ ਪੁਰਾਣਾ ਹੁਕਮ ਹੀ ਦੇ ਰਿਹਾ ਹਾਂ ਜਿਹੜਾ ਤੁਹਾਨੂੰ ਸ਼ੁਰੂ ਵਿਚ ਮਿਲਿਆ ਸੀ।+ ਇਹ ਪੁਰਾਣਾ ਹੁਕਮ ਉਹੀ ਬਚਨ ਹੈ ਜਿਸ ਨੂੰ ਤੁਸੀਂ ਸੁਣਿਆ ਸੀ।