2 ਅਤੇ ਤੁਸੀਂ ਪਵਿੱਤਰ ਨਬੀਆਂ ਦੁਆਰਾ ਪਹਿਲਾਂ ਕਹੀਆਂ ਗਈਆਂ ਗੱਲਾਂ ਨੂੰ ਅਤੇ ਤੁਹਾਡੇ ਰਸੂਲਾਂ ਰਾਹੀਂ ਦਿੱਤੇ ਗਏ ਪ੍ਰਭੂ ਅਤੇ ਮੁਕਤੀਦਾਤੇ ਦੇ ਹੁਕਮਾਂ ਨੂੰ ਯਾਦ ਰੱਖੋ। 3 ਸਭ ਤੋਂ ਪਹਿਲਾਂ, ਤੁਸੀਂ ਜਾਣ ਲਓ ਕਿ ਆਖ਼ਰੀ ਦਿਨਾਂ ਵਿਚ ਮਖੌਲ ਉਡਾਉਣ ਵਾਲੇ ਲੋਕ ਚੰਗੀਆਂ ਗੱਲਾਂ ਦਾ ਮਖੌਲ ਉਡਾਉਣਗੇ ਅਤੇ ਉਹ ਆਪਣੀਆਂ ਇੱਛਾਵਾਂ ਮੁਤਾਬਕ ਚੱਲਣਗੇ+