ਯਸਾਯਾਹ 53:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+ ਪ੍ਰਕਾਸ਼ ਦੀ ਕਿਤਾਬ 5:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਮੈਂ ਸਿੰਘਾਸਣ ਦੇ ਲਾਗੇ ਅਤੇ ਚਾਰਾਂ ਕਰੂਬੀਆਂ ਅਤੇ ਬਜ਼ੁਰਗਾਂ ਦੇ ਵਿਚਕਾਰ+ ਇਕ ਲੇਲਾ ਖੜ੍ਹਾ ਦੇਖਿਆ।+ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਉਸ ਲੇਲੇ ਦੀ ਕੁਰਬਾਨੀ ਦਿੱਤੀ ਗਈ ਸੀ।+ ਉਸ ਲੇਲੇ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ ਅਤੇ ਇਹ ਅੱਖਾਂ ਪਰਮੇਸ਼ੁਰ ਦੀਆਂ ਸੱਤ ਪਵਿੱਤਰ ਸ਼ਕਤੀਆਂ* ਹਨ+ ਜਿਹੜੀਆਂ ਪਰਮੇਸ਼ੁਰ ਨੇ ਪੂਰੀ ਧਰਤੀ ਉੱਤੇ ਘੱਲੀਆਂ ਹਨ।
7 ਉਸ ਨੂੰ ਸਤਾਇਆ ਗਿਆ+ ਤੇ ਉਹ ਦੁੱਖ ਨੂੰ ਸਹਿੰਦਾ ਰਿਹਾ,+ਪਰ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਉਸ ਨੂੰ ਭੇਡ ਵਾਂਗ ਵੱਢੇ ਜਾਣ ਲਈ ਲਿਆਂਦਾ ਗਿਆ,+ਉਹ ਉਸ ਭੇਡ ਵਾਂਗ ਸੀ ਜੋ ਉੱਨ ਕਤਰਨ ਵਾਲੇ ਸਾਮ੍ਹਣੇ ਚੁੱਪ ਰਹਿੰਦੀ ਹੈ,ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।+
6 ਫਿਰ ਮੈਂ ਸਿੰਘਾਸਣ ਦੇ ਲਾਗੇ ਅਤੇ ਚਾਰਾਂ ਕਰੂਬੀਆਂ ਅਤੇ ਬਜ਼ੁਰਗਾਂ ਦੇ ਵਿਚਕਾਰ+ ਇਕ ਲੇਲਾ ਖੜ੍ਹਾ ਦੇਖਿਆ।+ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਉਸ ਲੇਲੇ ਦੀ ਕੁਰਬਾਨੀ ਦਿੱਤੀ ਗਈ ਸੀ।+ ਉਸ ਲੇਲੇ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ ਅਤੇ ਇਹ ਅੱਖਾਂ ਪਰਮੇਸ਼ੁਰ ਦੀਆਂ ਸੱਤ ਪਵਿੱਤਰ ਸ਼ਕਤੀਆਂ* ਹਨ+ ਜਿਹੜੀਆਂ ਪਰਮੇਸ਼ੁਰ ਨੇ ਪੂਰੀ ਧਰਤੀ ਉੱਤੇ ਘੱਲੀਆਂ ਹਨ।