ਮੱਤੀ 24:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਕੌਮ ਕੌਮ ਉੱਤੇ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ,+ ਥਾਂ-ਥਾਂ ਕਾਲ਼ ਪੈਣਗੇ+ ਤੇ ਭੁਚਾਲ਼ ਆਉਣਗੇ।+ ਲੂਕਾ 21:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਉਸ ਨੇ ਉਨ੍ਹਾਂ ਨੂੰ ਦੱਸਿਆ: “ਕੌਮ ਕੌਮ ਉੱਤੇ+ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ।+