-
ਯਿਰਮਿਯਾਹ 15:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਜੇ ਉਹ ਤੈਨੂੰ ਕਹਿਣ, ‘ਅਸੀਂ ਕਿੱਥੇ ਜਾਈਏ?’ ਤੂੰ ਉਨ੍ਹਾਂ ਨੂੰ ਕਹੀਂ, ‘ਯਹੋਵਾਹ ਕਹਿੰਦਾ ਹੈ:
“ਤੁਹਾਡੇ ਵਿੱਚੋਂ ਕੁਝ ਜਣੇ ਗੰਭੀਰ ਬੀਮਾਰੀਆਂ ਨਾਲ ਮਰਨਗੇ!
ਕੁਝ ਜਣੇ ਤਲਵਾਰ ਨਾਲ ਮਰਨਗੇ!+
ਕੁਝ ਜਣੇ ਕਾਲ਼ ਨਾਲ ਮਰਨਗੇ!
ਅਤੇ ਕੁਝ ਜਣੇ ਬੰਦੀ ਬਣਾ ਕੇ ਲਿਜਾਏ ਜਾਣਗੇ!”’+
3 “‘ਮੈਂ ਉਨ੍ਹਾਂ ʼਤੇ ਚਾਰ ਆਫ਼ਤਾਂ* ਲਿਆਵਾਂਗਾ,’+ ਯਹੋਵਾਹ ਕਹਿੰਦਾ ਹੈ, ‘ਉਨ੍ਹਾਂ ਨੂੰ ਵੱਢਣ ਲਈ ਤਲਵਾਰ, ਉਨ੍ਹਾਂ ਦੀਆਂ ਲਾਸ਼ਾਂ ਨੂੰ ਘਸੀਟਣ ਲਈ ਕੁੱਤੇ ਅਤੇ ਉਨ੍ਹਾਂ ਨੂੰ ਖਾਣ ਤੇ ਖ਼ਤਮ ਕਰਨ ਲਈ ਆਕਾਸ਼ ਦੇ ਪੰਛੀ ਤੇ ਧਰਤੀ ਦੇ ਜਾਨਵਰ।+
-