ਮੱਤੀ 10:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ,+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ, ਉਹੀ ਬਚਾਇਆ ਜਾਵੇਗਾ।+ 2 ਤਿਮੋਥਿਉਸ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜੇ ਅਸੀਂ ਦੁੱਖ ਸਹਿੰਦੇ ਰਹਾਂਗੇ, ਤਾਂ ਉਸ ਦੇ ਨਾਲ ਰਾਜਿਆਂ ਵਜੋਂ ਰਾਜ ਵੀ ਕਰਾਂਗੇ;+ ਜੇ ਅਸੀਂ ਉਸ ਨੂੰ ਜਾਣਨ ਤੋਂ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਨੂੰ ਜਾਣਨ ਤੋਂ ਇਨਕਾਰ ਕਰੇਗਾ;+
22 ਮੇਰੇ ਚੇਲੇ ਹੋਣ ਕਰਕੇ ਤੁਸੀਂ ਸਾਰੇ ਲੋਕਾਂ ਦੀ ਨਫ਼ਰਤ ਦੇ ਸ਼ਿਕਾਰ ਬਣੋਗੇ,+ ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ, ਉਹੀ ਬਚਾਇਆ ਜਾਵੇਗਾ।+
12 ਜੇ ਅਸੀਂ ਦੁੱਖ ਸਹਿੰਦੇ ਰਹਾਂਗੇ, ਤਾਂ ਉਸ ਦੇ ਨਾਲ ਰਾਜਿਆਂ ਵਜੋਂ ਰਾਜ ਵੀ ਕਰਾਂਗੇ;+ ਜੇ ਅਸੀਂ ਉਸ ਨੂੰ ਜਾਣਨ ਤੋਂ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਨੂੰ ਜਾਣਨ ਤੋਂ ਇਨਕਾਰ ਕਰੇਗਾ;+