ਯਸਾਯਾਹ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਆਖ਼ਰੀ ਦਿਨਾਂ ਵਿਚ ਇਵੇਂ ਹੋਵੇਗਾ,ਉਹ ਪਹਾੜ ਜਿਸ ਉੱਤੇ ਯਹੋਵਾਹ ਦਾ ਘਰ ਹੈਸਾਰੇ ਪਹਾੜਾਂ ਤੋਂ ਉੱਪਰ ਪੱਕੇ ਤੌਰ ਤੇ ਕਾਇਮ ਹੋਵੇਗਾ+ਅਤੇ ਉਹ ਸਾਰੀਆਂ ਪਹਾੜੀਆਂ ਨਾਲੋਂ ਉੱਚਾ ਕੀਤਾ ਜਾਵੇਗਾਅਤੇ ਸਾਰੀਆਂ ਕੌਮਾਂ ਉਸ ਪਹਾੜ ਵੱਲ ਆਉਣਗੀਆਂ।+ ਪ੍ਰਕਾਸ਼ ਦੀ ਕਿਤਾਬ 15:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਯਹੋਵਾਹ,* ਕੌਣ ਤੇਰੇ ਤੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਕਿਉਂਕਿ ਸਿਰਫ਼ ਤੂੰ ਹੀ ਵਫ਼ਾਦਾਰ ਹੈਂ।+ ਸਾਰੀਆਂ ਕੌਮਾਂ ਆ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ+ ਕਿਉਂਕਿ ਇਹ ਜ਼ਾਹਰ ਹੋ ਗਿਆ ਹੈ ਕਿ ਤੇਰੇ ਫ਼ਰਮਾਨ ਸਹੀ ਹਨ।”
2 ਆਖ਼ਰੀ ਦਿਨਾਂ ਵਿਚ ਇਵੇਂ ਹੋਵੇਗਾ,ਉਹ ਪਹਾੜ ਜਿਸ ਉੱਤੇ ਯਹੋਵਾਹ ਦਾ ਘਰ ਹੈਸਾਰੇ ਪਹਾੜਾਂ ਤੋਂ ਉੱਪਰ ਪੱਕੇ ਤੌਰ ਤੇ ਕਾਇਮ ਹੋਵੇਗਾ+ਅਤੇ ਉਹ ਸਾਰੀਆਂ ਪਹਾੜੀਆਂ ਨਾਲੋਂ ਉੱਚਾ ਕੀਤਾ ਜਾਵੇਗਾਅਤੇ ਸਾਰੀਆਂ ਕੌਮਾਂ ਉਸ ਪਹਾੜ ਵੱਲ ਆਉਣਗੀਆਂ।+
4 ਯਹੋਵਾਹ,* ਕੌਣ ਤੇਰੇ ਤੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਕਿਉਂਕਿ ਸਿਰਫ਼ ਤੂੰ ਹੀ ਵਫ਼ਾਦਾਰ ਹੈਂ।+ ਸਾਰੀਆਂ ਕੌਮਾਂ ਆ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ+ ਕਿਉਂਕਿ ਇਹ ਜ਼ਾਹਰ ਹੋ ਗਿਆ ਹੈ ਕਿ ਤੇਰੇ ਫ਼ਰਮਾਨ ਸਹੀ ਹਨ।”