ਪ੍ਰਕਾਸ਼ ਦੀ ਕਿਤਾਬ 12:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਅਜਗਰ ਨੂੰ ਔਰਤ ਉੱਤੇ ਬਹੁਤ ਗੁੱਸਾ ਆਇਆ ਅਤੇ ਉਹ ਉਸ ਦੀ ਸੰਤਾਨ* ਵਿੱਚੋਂ ਬਾਕੀਆਂ ਨਾਲ ਲੜਨ ਲਈ ਨਿਕਲਿਆ+ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ ਅਤੇ ਜਿਨ੍ਹਾਂ ਨੂੰ ਯਿਸੂ ਬਾਰੇ ਗਵਾਹੀ ਦੇਣ ਦਾ ਕੰਮ ਸੌਂਪਿਆ ਗਿਆ ਹੈ।+ ਪ੍ਰਕਾਸ਼ ਦੀ ਕਿਤਾਬ 13:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੂੰ ਪਵਿੱਤਰ ਸੇਵਕਾਂ ਨਾਲ ਲੜਾਈ ਕਰਨ ਅਤੇ ਉਨ੍ਹਾਂ ਨੂੰ ਜਿੱਤਣ ਦੀ ਇਜਾਜ਼ਤ ਦਿੱਤੀ ਗਈ+ ਅਤੇ ਉਸ ਨੂੰ ਹਰ ਕਬੀਲੇ, ਹਰ ਨਸਲ, ਹਰ ਭਾਸ਼ਾ* ਬੋਲਣ ਵਾਲੇ ਲੋਕਾਂ ਅਤੇ ਹਰ ਕੌਮ ਉੱਤੇ ਅਧਿਕਾਰ ਦਿੱਤਾ ਗਿਆ।
17 ਇਸ ਲਈ ਅਜਗਰ ਨੂੰ ਔਰਤ ਉੱਤੇ ਬਹੁਤ ਗੁੱਸਾ ਆਇਆ ਅਤੇ ਉਹ ਉਸ ਦੀ ਸੰਤਾਨ* ਵਿੱਚੋਂ ਬਾਕੀਆਂ ਨਾਲ ਲੜਨ ਲਈ ਨਿਕਲਿਆ+ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ ਅਤੇ ਜਿਨ੍ਹਾਂ ਨੂੰ ਯਿਸੂ ਬਾਰੇ ਗਵਾਹੀ ਦੇਣ ਦਾ ਕੰਮ ਸੌਂਪਿਆ ਗਿਆ ਹੈ।+
7 ਉਸ ਨੂੰ ਪਵਿੱਤਰ ਸੇਵਕਾਂ ਨਾਲ ਲੜਾਈ ਕਰਨ ਅਤੇ ਉਨ੍ਹਾਂ ਨੂੰ ਜਿੱਤਣ ਦੀ ਇਜਾਜ਼ਤ ਦਿੱਤੀ ਗਈ+ ਅਤੇ ਉਸ ਨੂੰ ਹਰ ਕਬੀਲੇ, ਹਰ ਨਸਲ, ਹਰ ਭਾਸ਼ਾ* ਬੋਲਣ ਵਾਲੇ ਲੋਕਾਂ ਅਤੇ ਹਰ ਕੌਮ ਉੱਤੇ ਅਧਿਕਾਰ ਦਿੱਤਾ ਗਿਆ।