1 ਇਤਿਹਾਸ 21:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਫਿਰ ਸ਼ੈਤਾਨ* ਇਜ਼ਰਾਈਲ ਖ਼ਿਲਾਫ਼ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਜ਼ਰਾਈਲ ਦੀ ਗਿਣਤੀ ਕਰੇ।+ ਅੱਯੂਬ 1:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਫਿਰ ਉਹ ਦਿਨ ਆਇਆ ਜਦੋਂ ਸੱਚੇ ਪਰਮੇਸ਼ੁਰ ਦੇ ਪੁੱਤਰ*+ ਯਹੋਵਾਹ ਸਾਮ੍ਹਣੇ ਹਾਜ਼ਰ ਹੋਏ+ ਤੇ ਸ਼ੈਤਾਨ+ ਵੀ ਉਨ੍ਹਾਂ ਵਿਚਕਾਰ ਹਾਜ਼ਰ ਹੋਇਆ।+ ਜ਼ਕਰਯਾਹ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਫਿਰ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ: “ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ,+ ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣਿਆ ਹੈ,+ ਤੈਨੂੰ ਝਿੜਕੇ! ਕੀ ਇਹ ਆਦਮੀ ਉਹ ਬਲ਼ਦੀ ਲੱਕੜ ਨਹੀਂ ਜਿਸ ਨੂੰ ਅੱਗ ਵਿੱਚੋਂ ਕੱਢਿਆ ਗਿਆ ਹੈ?” ਮੱਤੀ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਫਿਰ ਪਵਿੱਤਰ ਸ਼ਕਤੀ ਨੇ ਯਿਸੂ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ ਜਿੱਥੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+ ਮੱਤੀ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+ ਯੂਹੰਨਾ 8:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+ ਯੂਹੰਨਾ 13:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਜਦੋਂ ਯਹੂਦਾ ਨੇ ਬੁਰਕੀ ਲੈ ਲਈ, ਤਾਂ ਇਸ ਤੋਂ ਬਾਅਦ ਸ਼ੈਤਾਨ ਨੇ ਉਸ ਨੂੰ ਆਪਣੇ ਵੱਸ ਵਿਚ ਕਰ ਲਿਆ।+ ਇਸ ਲਈ ਯਿਸੂ ਨੇ ਉਸ ਨੂੰ ਕਿਹਾ: “ਤੂੰ ਜੋ ਕਰਨਾ, ਫਟਾਫਟ ਕਰ।” ਰੋਮੀਆਂ 16:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਜਲਦੀ ਹੀ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਦੇਵੇਗਾ ਕਿ ਤੁਸੀਂ ਸ਼ੈਤਾਨ ਨੂੰ ਆਪਣੇ ਪੈਰਾਂ ਹੇਠ ਕੁਚਲ ਦਿਓ।+ ਸਾਡੇ ਪ੍ਰਭੂ ਯਿਸੂ ਦੀ ਅਪਾਰ ਕਿਰਪਾ ਤੁਹਾਡੇ ਉੱਤੇ ਹੋਵੇ। 2 ਥੱਸਲੁਨੀਕੀਆਂ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰ ਉਸ ਦੁਸ਼ਟ ਬੰਦੇ ਦੀ ਮੌਜੂਦਗੀ ਸ਼ੈਤਾਨ ਕਰਕੇ ਹੀ ਹੈ+ ਜਿਹੜਾ ਉਸ ਤੋਂ ਚਮਤਕਾਰ ਤੇ ਕਰਾਮਾਤਾਂ ਕਰਾਉਂਦਾ ਹੈ ਅਤੇ ਝੂਠੀਆਂ ਨਿਸ਼ਾਨੀਆਂ ਦਿਖਾਉਂਦਾ ਹੈ+ ਇਬਰਾਨੀਆਂ 2:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਕਿਉਂਕਿ ਇਹ “ਛੋਟੇ ਬੱਚੇ” ਹੱਡ-ਮਾਸ* ਦੇ ਇਨਸਾਨ ਹਨ, ਇਸ ਲਈ ਉਹ ਵੀ ਹੱਡ-ਮਾਸ ਦਾ ਇਨਸਾਨ ਬਣਿਆ+ ਤਾਂਕਿ ਉਹ ਆਪਣੀ ਮੌਤ ਦੇ ਜ਼ਰੀਏ ਸ਼ੈਤਾਨ+ ਨੂੰ ਖ਼ਤਮ ਕਰੇ ਜਿਸ ਕੋਲ ਮੌਤ ਦੇ ਹਥਿਆਰ ਹਨ+ ਯਾਕੂਬ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧੀਨ ਕਰੋ;+ ਪਰ ਸ਼ੈਤਾਨ ਦਾ ਵਿਰੋਧ ਕਰੋ+ ਅਤੇ ਉਹ ਤੁਹਾਡੇ ਤੋਂ ਭੱਜ ਜਾਵੇਗਾ।+ 1 ਪਤਰਸ 5:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੋਸ਼ ਵਿਚ ਰਹੋ, ਖ਼ਬਰਦਾਰ ਰਹੋ!+ ਤੁਹਾਡਾ ਦੁਸ਼ਮਣ ਸ਼ੈਤਾਨ ਗਰਜਦੇ ਸ਼ੇਰ ਵਾਂਗ ਇੱਧਰ-ਉੱਧਰ ਘੁੰਮ ਰਿਹਾ ਹੈ ਕਿ ਕਿਸੇ ਨੂੰ ਨਿਗਲ਼ ਜਾਵੇ।+
6 ਫਿਰ ਉਹ ਦਿਨ ਆਇਆ ਜਦੋਂ ਸੱਚੇ ਪਰਮੇਸ਼ੁਰ ਦੇ ਪੁੱਤਰ*+ ਯਹੋਵਾਹ ਸਾਮ੍ਹਣੇ ਹਾਜ਼ਰ ਹੋਏ+ ਤੇ ਸ਼ੈਤਾਨ+ ਵੀ ਉਨ੍ਹਾਂ ਵਿਚਕਾਰ ਹਾਜ਼ਰ ਹੋਇਆ।+
2 ਫਿਰ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ: “ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ,+ ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣਿਆ ਹੈ,+ ਤੈਨੂੰ ਝਿੜਕੇ! ਕੀ ਇਹ ਆਦਮੀ ਉਹ ਬਲ਼ਦੀ ਲੱਕੜ ਨਹੀਂ ਜਿਸ ਨੂੰ ਅੱਗ ਵਿੱਚੋਂ ਕੱਢਿਆ ਗਿਆ ਹੈ?”
10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+
44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+
27 ਜਦੋਂ ਯਹੂਦਾ ਨੇ ਬੁਰਕੀ ਲੈ ਲਈ, ਤਾਂ ਇਸ ਤੋਂ ਬਾਅਦ ਸ਼ੈਤਾਨ ਨੇ ਉਸ ਨੂੰ ਆਪਣੇ ਵੱਸ ਵਿਚ ਕਰ ਲਿਆ।+ ਇਸ ਲਈ ਯਿਸੂ ਨੇ ਉਸ ਨੂੰ ਕਿਹਾ: “ਤੂੰ ਜੋ ਕਰਨਾ, ਫਟਾਫਟ ਕਰ।”
20 ਜਲਦੀ ਹੀ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਦੇਵੇਗਾ ਕਿ ਤੁਸੀਂ ਸ਼ੈਤਾਨ ਨੂੰ ਆਪਣੇ ਪੈਰਾਂ ਹੇਠ ਕੁਚਲ ਦਿਓ।+ ਸਾਡੇ ਪ੍ਰਭੂ ਯਿਸੂ ਦੀ ਅਪਾਰ ਕਿਰਪਾ ਤੁਹਾਡੇ ਉੱਤੇ ਹੋਵੇ।
9 ਪਰ ਉਸ ਦੁਸ਼ਟ ਬੰਦੇ ਦੀ ਮੌਜੂਦਗੀ ਸ਼ੈਤਾਨ ਕਰਕੇ ਹੀ ਹੈ+ ਜਿਹੜਾ ਉਸ ਤੋਂ ਚਮਤਕਾਰ ਤੇ ਕਰਾਮਾਤਾਂ ਕਰਾਉਂਦਾ ਹੈ ਅਤੇ ਝੂਠੀਆਂ ਨਿਸ਼ਾਨੀਆਂ ਦਿਖਾਉਂਦਾ ਹੈ+
14 ਕਿਉਂਕਿ ਇਹ “ਛੋਟੇ ਬੱਚੇ” ਹੱਡ-ਮਾਸ* ਦੇ ਇਨਸਾਨ ਹਨ, ਇਸ ਲਈ ਉਹ ਵੀ ਹੱਡ-ਮਾਸ ਦਾ ਇਨਸਾਨ ਬਣਿਆ+ ਤਾਂਕਿ ਉਹ ਆਪਣੀ ਮੌਤ ਦੇ ਜ਼ਰੀਏ ਸ਼ੈਤਾਨ+ ਨੂੰ ਖ਼ਤਮ ਕਰੇ ਜਿਸ ਕੋਲ ਮੌਤ ਦੇ ਹਥਿਆਰ ਹਨ+
8 ਹੋਸ਼ ਵਿਚ ਰਹੋ, ਖ਼ਬਰਦਾਰ ਰਹੋ!+ ਤੁਹਾਡਾ ਦੁਸ਼ਮਣ ਸ਼ੈਤਾਨ ਗਰਜਦੇ ਸ਼ੇਰ ਵਾਂਗ ਇੱਧਰ-ਉੱਧਰ ਘੁੰਮ ਰਿਹਾ ਹੈ ਕਿ ਕਿਸੇ ਨੂੰ ਨਿਗਲ਼ ਜਾਵੇ।+