ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਕੁਰਿੰਥੀਆਂ 4:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਅਜਿਹੇ ਅਵਿਸ਼ਵਾਸੀ ਲੋਕਾਂ ਦੇ ਮਨ ਦੀਆਂ ਅੱਖਾਂ ਇਸ ਦੁਨੀਆਂ ਦੇ ਈਸ਼ਵਰ+ ਨੇ ਅੰਨ੍ਹੀਆਂ ਕੀਤੀਆਂ ਹੋਈਆਂ ਹਨ+ ਤਾਂਕਿ ਉਨ੍ਹਾਂ ਉੱਤੇ ਮਸੀਹ ਬਾਰੇ, ਜਿਹੜਾ ਹੂ-ਬਹੂ ਪਰਮੇਸ਼ੁਰ ਵਰਗਾ ਹੈ,+ ਸ਼ਾਨਦਾਰ ਖ਼ੁਸ਼ ਖ਼ਬਰੀ ਦਾ ਚਾਨਣ ਨਾ ਚਮਕੇ।+

  • 2 ਕੁਰਿੰਥੀਆਂ 11:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿਉਂਕਿ ਸ਼ੈਤਾਨ ਵੀ ਚਾਨਣ ਦਾ ਦੂਤ ਹੋਣ ਦਾ ਦਿਖਾਵਾ ਕਰਦਾ ਹੈ।+

  • ਅਫ਼ਸੀਆਂ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਤੁਸੀਂ ਪਹਿਲਾਂ ਦੁਨੀਆਂ ਦੇ ਲੋਕਾਂ ਵਾਂਗ ਜ਼ਿੰਦਗੀ ਜੀਉਂਦੇ ਸੀ*+ ਯਾਨੀ ਇਸ ਦੁਨੀਆਂ ਦੀ ਸੋਚ ਉੱਤੇ ਅਧਿਕਾਰ ਰੱਖਣ ਵਾਲੇ ਹਾਕਮ ਮੁਤਾਬਕ ਚੱਲਦੇ ਸੀ।+ ਇਹ ਸੋਚ+ ਦੁਨੀਆਂ ਵਿਚ ਹਵਾ ਵਾਂਗ ਫੈਲੀ ਹੋਈ ਹੈ ਅਤੇ ਅਣਆਗਿਆਕਾਰ ਲੋਕਾਂ ਉੱਤੇ ਅਸਰ ਪਾਉਂਦੀ ਹੈ।

  • 1 ਯੂਹੰਨਾ 5:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵੱਲੋਂ ਹਾਂ, ਪਰ ਸਾਰੀ ਦੁਨੀਆਂ ਸ਼ੈਤਾਨ* ਦੇ ਵੱਸ ਵਿਚ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ