ਅੱਯੂਬ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਹ ਸੁਣ ਕੇ ਸ਼ੈਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ: “ਕੀ ਅੱਯੂਬ ਬਿਨਾਂ ਕਿਸੇ ਮਤਲਬ ਦੇ ਪਰਮੇਸ਼ੁਰ ਦਾ ਡਰ ਮੰਨਦਾ ਹੈ?+ ਜ਼ਕਰਯਾਹ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਨੇ ਮੈਨੂੰ ਦਿਖਾਇਆ ਕਿ ਮਹਾਂ ਪੁਜਾਰੀ ਯਹੋਸ਼ੁਆ+ ਯਹੋਵਾਹ ਦੇ ਦੂਤ ਦੇ ਅੱਗੇ ਖੜ੍ਹਾ ਸੀ ਅਤੇ ਸ਼ੈਤਾਨ+ ਉਸ ਦਾ ਵਿਰੋਧ ਕਰਨ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਸੀ।
3 ਉਸ ਨੇ ਮੈਨੂੰ ਦਿਖਾਇਆ ਕਿ ਮਹਾਂ ਪੁਜਾਰੀ ਯਹੋਸ਼ੁਆ+ ਯਹੋਵਾਹ ਦੇ ਦੂਤ ਦੇ ਅੱਗੇ ਖੜ੍ਹਾ ਸੀ ਅਤੇ ਸ਼ੈਤਾਨ+ ਉਸ ਦਾ ਵਿਰੋਧ ਕਰਨ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਸੀ।