ਮੱਤੀ 16:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਜਿਹੜਾ ਇਨਸਾਨ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਆਪਣੀ ਜਾਨ ਗੁਆ ਬੈਠੇਗਾ, ਪਰ ਜਿਹੜਾ ਇਨਸਾਨ ਮੇਰੀ ਖ਼ਾਤਰ ਆਪਣੀ ਜਾਨ ਗੁਆਉਂਦਾ ਹੈ, ਉਹ ਆਪਣੀ ਜਾਨ ਬਚਾ ਲਵੇਗਾ।+ ਲੂਕਾ 14:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 “ਜੇ ਕੋਈ ਮੇਰੇ ਕੋਲ ਆਉਂਦਾ ਹੈ, ਪਰ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ, ਭੈਣਾਂ-ਭਰਾਵਾਂ ਨਾਲ, ਇੱਥੋਂ ਤਕ ਕਿ ਆਪਣੀ ਜਾਨ ਨਾਲ ਵੀ ਨਫ਼ਰਤ ਨਹੀਂ ਕਰਦਾ,*+ ਤਾਂ ਉਹ ਇਨਸਾਨ ਮੇਰਾ ਚੇਲਾ ਨਹੀਂ ਬਣ ਸਕਦਾ।+ ਰਸੂਲਾਂ ਦੇ ਕੰਮ 20:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਫਿਰ ਵੀ ਮੈਂ ਆਪਣੀ ਜਾਨ ਨੂੰ ਕਿਸੇ ਵੀ ਤਰ੍ਹਾਂ ਅਹਿਮ ਨਹੀਂ ਸਮਝਦਾ, ਸਗੋਂ ਮੈਂ ਇਹੀ ਚਾਹੁੰਦਾ ਹਾਂ ਕਿ ਮੈਂ ਇਹ ਦੌੜ ਅਤੇ ਸੇਵਾ ਦਾ ਕੰਮ ਪੂਰਾ ਕਰ ਲਵਾਂ।+ ਇਹ ਕੰਮ ਪ੍ਰਭੂ ਯਿਸੂ ਨੇ ਮੈਨੂੰ ਸੌਂਪਿਆ ਸੀ ਕਿ ਮੈਂ ਪਰਮੇਸ਼ੁਰ ਦੀ ਅਪਾਰ ਕਿਰਪਾ ਦੀ ਖ਼ੁਸ਼ ਖ਼ਬਰੀ ਦੀ ਚੰਗੀ ਤਰ੍ਹਾਂ ਗਵਾਹੀ ਦਿਆਂ।
25 ਜਿਹੜਾ ਇਨਸਾਨ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਆਪਣੀ ਜਾਨ ਗੁਆ ਬੈਠੇਗਾ, ਪਰ ਜਿਹੜਾ ਇਨਸਾਨ ਮੇਰੀ ਖ਼ਾਤਰ ਆਪਣੀ ਜਾਨ ਗੁਆਉਂਦਾ ਹੈ, ਉਹ ਆਪਣੀ ਜਾਨ ਬਚਾ ਲਵੇਗਾ।+
26 “ਜੇ ਕੋਈ ਮੇਰੇ ਕੋਲ ਆਉਂਦਾ ਹੈ, ਪਰ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ, ਭੈਣਾਂ-ਭਰਾਵਾਂ ਨਾਲ, ਇੱਥੋਂ ਤਕ ਕਿ ਆਪਣੀ ਜਾਨ ਨਾਲ ਵੀ ਨਫ਼ਰਤ ਨਹੀਂ ਕਰਦਾ,*+ ਤਾਂ ਉਹ ਇਨਸਾਨ ਮੇਰਾ ਚੇਲਾ ਨਹੀਂ ਬਣ ਸਕਦਾ।+
24 ਫਿਰ ਵੀ ਮੈਂ ਆਪਣੀ ਜਾਨ ਨੂੰ ਕਿਸੇ ਵੀ ਤਰ੍ਹਾਂ ਅਹਿਮ ਨਹੀਂ ਸਮਝਦਾ, ਸਗੋਂ ਮੈਂ ਇਹੀ ਚਾਹੁੰਦਾ ਹਾਂ ਕਿ ਮੈਂ ਇਹ ਦੌੜ ਅਤੇ ਸੇਵਾ ਦਾ ਕੰਮ ਪੂਰਾ ਕਰ ਲਵਾਂ।+ ਇਹ ਕੰਮ ਪ੍ਰਭੂ ਯਿਸੂ ਨੇ ਮੈਨੂੰ ਸੌਂਪਿਆ ਸੀ ਕਿ ਮੈਂ ਪਰਮੇਸ਼ੁਰ ਦੀ ਅਪਾਰ ਕਿਰਪਾ ਦੀ ਖ਼ੁਸ਼ ਖ਼ਬਰੀ ਦੀ ਚੰਗੀ ਤਰ੍ਹਾਂ ਗਵਾਹੀ ਦਿਆਂ।