ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਇਬਰਾਨੀਆਂ 12:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਤੁਸੀਂ ਸੀਓਨ ਪਹਾੜ,+ ਜੀਉਂਦੇ ਪਰਮੇਸ਼ੁਰ ਦੇ ਸ਼ਹਿਰ ਸਵਰਗੀ ਯਰੂਸ਼ਲਮ+ ਅਤੇ ਲੱਖਾਂ ਦੂਤਾਂ ਦੇ ਇਕੱਠ+ ਕੋਲ ਆਏ ਹੋ। 1 ਪਤਰਸ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਧਰਮ-ਗ੍ਰੰਥ ਵਿਚ ਲਿਖਿਆ ਹੋਇਆ ਹੈ: “ਦੇਖੋ! ਮੈਂ ਸੀਓਨ ਵਿਚ ਨੀਂਹ ਦੇ ਕੋਨੇ ਦਾ ਪੱਥਰ ਰੱਖ ਰਿਹਾ ਹਾਂ ਜੋ ਚੁਣਿਆ ਹੋਇਆ ਅਤੇ ਕੀਮਤੀ ਪੱਥਰ ਹੈ। ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼* ਨਹੀਂ ਹੋਣਗੇ।”+
6 ਧਰਮ-ਗ੍ਰੰਥ ਵਿਚ ਲਿਖਿਆ ਹੋਇਆ ਹੈ: “ਦੇਖੋ! ਮੈਂ ਸੀਓਨ ਵਿਚ ਨੀਂਹ ਦੇ ਕੋਨੇ ਦਾ ਪੱਥਰ ਰੱਖ ਰਿਹਾ ਹਾਂ ਜੋ ਚੁਣਿਆ ਹੋਇਆ ਅਤੇ ਕੀਮਤੀ ਪੱਥਰ ਹੈ। ਉਸ ਉੱਤੇ ਨਿਹਚਾ ਕਰਨ ਵਾਲੇ ਕਦੇ ਨਿਰਾਸ਼* ਨਹੀਂ ਹੋਣਗੇ।”+