2 ਕੁਰਿੰਥੀਆਂ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰਮੇਸ਼ੁਰ ਵਾਂਗ ਮੈਨੂੰ ਵੀ ਤੁਹਾਡਾ ਬਹੁਤ ਫ਼ਿਕਰ ਹੈ ਕਿਉਂਕਿ ਮੈਂ ਆਪ ਇਕ ਆਦਮੀ ਨਾਲ ਯਾਨੀ ਮਸੀਹ ਨਾਲ ਤੁਹਾਡੀ ਕੁੜਮਾਈ ਕਰਾਈ ਹੈ ਅਤੇ ਮੈਂ ਤੁਹਾਨੂੰ ਉਸ ਕੋਲ ਪਾਕ* ਕੁਆਰੀ ਵਜੋਂ ਲੈ ਕੇ ਜਾਣਾ ਚਾਹੁੰਦਾ ਹਾਂ।+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+ ਯਾਕੂਬ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+
2 ਪਰਮੇਸ਼ੁਰ ਵਾਂਗ ਮੈਨੂੰ ਵੀ ਤੁਹਾਡਾ ਬਹੁਤ ਫ਼ਿਕਰ ਹੈ ਕਿਉਂਕਿ ਮੈਂ ਆਪ ਇਕ ਆਦਮੀ ਨਾਲ ਯਾਨੀ ਮਸੀਹ ਨਾਲ ਤੁਹਾਡੀ ਕੁੜਮਾਈ ਕਰਾਈ ਹੈ ਅਤੇ ਮੈਂ ਤੁਹਾਨੂੰ ਉਸ ਕੋਲ ਪਾਕ* ਕੁਆਰੀ ਵਜੋਂ ਲੈ ਕੇ ਜਾਣਾ ਚਾਹੁੰਦਾ ਹਾਂ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
4 ਬਦਚਲਣ ਲੋਕੋ,* ਕੀ ਤੁਹਾਨੂੰ ਪਤਾ ਨਹੀਂ ਕਿ ਦੁਨੀਆਂ ਨਾਲ ਦੋਸਤੀ ਕਰਨ ਦਾ ਮਤਲਬ ਹੈ ਪਰਮੇਸ਼ੁਰ ਨਾਲ ਦੁਸ਼ਮਣੀ ਕਰਨੀ? ਇਸ ਲਈ ਜਿਹੜਾ ਵੀ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾਉਂਦਾ ਹੈ।+