ਮੱਤੀ 25:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਇਹ ਲੋਕ ਹਮੇਸ਼ਾ ਲਈ ਖ਼ਤਮ ਹੋ ਜਾਣਗੇ,*+ ਪਰ ਧਰਮੀ ਲੋਕ ਹਮੇਸ਼ਾ ਦੀ ਜ਼ਿੰਦਗੀ ਪਾਉਣਗੇ।”+ 2 ਥੱਸਲੁਨੀਕੀਆਂ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪ੍ਰਭੂ ਉਨ੍ਹਾਂ ਲੋਕਾਂ ਦਾ ਨਿਆਂ ਕਰ ਕੇ ਉਨ੍ਹਾਂ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।+ ਇਸ ਤਰ੍ਹਾਂ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦੇਵੇਗਾ ਅਤੇ ਉਨ੍ਹਾਂ ਨੂੰ ਉਸ ਦੀ ਸ਼ਾਨਦਾਰ ਤਾਕਤ ਤੋਂ ਕੋਈ ਫ਼ਾਇਦਾ ਨਹੀਂ ਹੋਵੇਗਾ। ਪ੍ਰਕਾਸ਼ ਦੀ ਕਿਤਾਬ 19:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸੇ ਵੇਲੇ ਦੂਸਰੀ ਵਾਰ ਉਨ੍ਹਾਂ ਨੇ ਕਿਹਾ: “ਯਾਹ ਦੀ ਮਹਿਮਾ ਕਰੋ!*+ ਯੁਗਾਂ-ਯੁਗਾਂ ਤਕ ਉਸ ਸ਼ਹਿਰ ਤੋਂ ਧੂੰਆਂ ਉੱਠਦਾ ਰਹੇਗਾ।”+
9 ਪ੍ਰਭੂ ਉਨ੍ਹਾਂ ਲੋਕਾਂ ਦਾ ਨਿਆਂ ਕਰ ਕੇ ਉਨ੍ਹਾਂ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।+ ਇਸ ਤਰ੍ਹਾਂ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦੇਵੇਗਾ ਅਤੇ ਉਨ੍ਹਾਂ ਨੂੰ ਉਸ ਦੀ ਸ਼ਾਨਦਾਰ ਤਾਕਤ ਤੋਂ ਕੋਈ ਫ਼ਾਇਦਾ ਨਹੀਂ ਹੋਵੇਗਾ।
3 ਉਸੇ ਵੇਲੇ ਦੂਸਰੀ ਵਾਰ ਉਨ੍ਹਾਂ ਨੇ ਕਿਹਾ: “ਯਾਹ ਦੀ ਮਹਿਮਾ ਕਰੋ!*+ ਯੁਗਾਂ-ਯੁਗਾਂ ਤਕ ਉਸ ਸ਼ਹਿਰ ਤੋਂ ਧੂੰਆਂ ਉੱਠਦਾ ਰਹੇਗਾ।”+