ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 16:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਨਾਲੇ ਮੈਂ ਤੈਨੂੰ ਕਹਿੰਦਾ ਹਾਂ: ਤੂੰ ਪਤਰਸ+ ਹੈਂ ਅਤੇ ਇਸ ਚਟਾਨ+ ʼਤੇ ਮੈਂ ਆਪਣੀ ਮੰਡਲੀ ਬਣਾਵਾਂਗਾ ਅਤੇ ਉਸ ʼਤੇ ਕਬਰ* ਦੇ ਦਰਵਾਜ਼ਿਆਂ ਦਾ ਵੀ ਕੋਈ ਵੱਸ ਨਾ ਚੱਲੇਗਾ।

  • ਯੂਹੰਨਾ 6:54
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 54 ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਮੇਰਾ ਲਹੂ ਪੀਂਦਾ ਹੈ, ਉਸ ਨੂੰ ਹਮੇਸ਼ਾ ਦੀ ਜ਼ਿੰਦਗੀ ਮਿਲੇਗੀ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ;+

  • ਯੂਹੰਨਾ 11:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਹਾਂ ਜਿਸ ਰਾਹੀਂ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜ਼ਿੰਦਗੀ ਮਿਲੇਗੀ।+ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਭਾਵੇਂ ਮਰ ਵੀ ਜਾਵੇ, ਉਹ ਦੁਬਾਰਾ ਜੀਉਂਦਾ ਹੋ ਜਾਵੇਗਾ;

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ