-
ਕੂਚ 7:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਮੂਸਾ ਤੇ ਹਾਰੂਨ ਨੇ ਤੁਰੰਤ ਉਹੀ ਕੀਤਾ ਜੋ ਯਹੋਵਾਹ ਨੇ ਹੁਕਮ ਦਿੱਤਾ ਸੀ। ਉਸ ਨੇ ਫ਼ਿਰਊਨ ਅਤੇ ਉਸ ਦੇ ਨੌਕਰਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣਾ ਡੰਡਾ ਉੱਪਰ ਚੁੱਕਿਆ ਅਤੇ ਨੀਲ ਦਰਿਆ ਦੇ ਪਾਣੀ ʼਤੇ ਮਾਰਿਆ ਅਤੇ ਦਰਿਆ ਦਾ ਸਾਰਾ ਪਾਣੀ ਖ਼ੂਨ ਬਣ ਗਿਆ।+
-
-
ਜ਼ਬੂਰ 78:44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
44 ਉਸ ਨੇ ਨੀਲ ਦਰਿਆ ਦੀਆਂ ਨਹਿਰਾਂ ਦਾ ਪਾਣੀ ਲਹੂ ਵਿਚ ਬਦਲ ਦਿੱਤਾ+
ਤਾਂਕਿ ਉਹ ਆਪਣੀ ਹੀ ਨਦੀ ਦਾ ਪਾਣੀ ਨਾ ਪੀ ਸਕਣ।
-