ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਪ੍ਰਕਾਸ਼ ਦੀ ਕਿਤਾਬ 18:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਨਾਲੇ ਧਰਤੀ ਦੇ ਵਪਾਰੀ ਉਸ ਉੱਤੇ ਰੋਣਗੇ ਅਤੇ ਸੋਗ ਮਨਾਉਣਗੇ ਕਿਉਂਕਿ ਹੁਣ ਉਨ੍ਹਾਂ ਦੇ ਸਾਮਾਨ ਦੇ ਭੰਡਾਰਾਂ ਨੂੰ ਖ਼ਰੀਦਣ ਵਾਲਾ ਕੋਈ ਨਹੀਂ ਹੈ। 12 ਉਨ੍ਹਾਂ ਕੋਲ ਇਨ੍ਹਾਂ ਸਾਰੀਆਂ ਚੀਜ਼ਾਂ ਦੇ ਭੰਡਾਰ ਹਨ: ਸੋਨਾ, ਚਾਂਦੀ, ਹੀਰੇ-ਜਵਾਹਰ, ਮੋਤੀ, ਵਧੀਆ ਮਲਮਲ, ਬੈਂਗਣੀ ਕੱਪੜੇ,* ਰੇਸ਼ਮ, ਗੂੜ੍ਹੇ ਲਾਲ ਰੰਗ ਦੇ ਕੱਪੜੇ, ਸੁਗੰਧਿਤ ਲੱਕੜ ਦੀਆਂ ਬਣੀਆਂ ਚੀਜ਼ਾਂ ਅਤੇ ਹਾਥੀ-ਦੰਦ ਦੀਆਂ ਬਣੀਆਂ ਹਰ ਤਰ੍ਹਾਂ ਦੀਆਂ ਚੀਜ਼ਾਂ, ਬੇਸ਼ਕੀਮਤੀ ਲੱਕੜ, ਤਾਂਬੇ, ਲੋਹੇ ਅਤੇ ਸੰਗਮਰਮਰ ਦੀਆਂ ਬਣੀਆਂ ਹਰ ਤਰ੍ਹਾਂ ਦੀਆਂ ਚੀਜ਼ਾਂ;

  • ਪ੍ਰਕਾਸ਼ ਦੀ ਕਿਤਾਬ 18:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਅਤੇ ਉਨ੍ਹਾਂ ਨੇ ਆਪਣੇ ਸਿਰਾਂ ʼਤੇ ਮਿੱਟੀ ਪਾਈ ਅਤੇ ਰੋਏ-ਪਿੱਟੇ ਅਤੇ ਉੱਚੀ ਆਵਾਜ਼ ਵਿਚ ਕਿਹਾ: ‘ਹਾਇ! ਹਾਇ! ਇਸ ਵੱਡੇ ਸ਼ਹਿਰ ʼਤੇ, ਇਸ ਦੀ ਧਨ-ਦੌਲਤ ਕਰਕੇ ਸਾਰੇ ਸਮੁੰਦਰੀ ਜਹਾਜ਼ਾਂ ਦੇ ਮਾਲਕ ਅਮੀਰ ਹੋਏ ਸਨ, ਪਰ ਇੱਕੋ ਘੰਟੇ ਵਿਚ ਇਸ ਨੂੰ ਤਬਾਹ ਕਰ ਦਿੱਤਾ ਗਿਆ!’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ