ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 32:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਹੇ ਕੌਮੋਂ, ਪਰਮੇਸ਼ੁਰ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਮਨਾਓ+

      ਕਿਉਂਕਿ ਉਹ ਆਪਣੇ ਸੇਵਕਾਂ ਦੇ ਖ਼ੂਨ ਦਾ ਬਦਲਾ ਲਵੇਗਾ,+

      ਅਤੇ ਉਹ ਆਪਣੇ ਵਿਰੋਧੀਆਂ ਨੂੰ ਸਜ਼ਾ ਦੇਵੇਗਾ।+

      ਉਹ ਆਪਣੇ ਲੋਕਾਂ ਦੇ ਦੇਸ਼ ਦੇ ਪਾਪ ਮਿਟਾ* ਦੇਵੇਗਾ।”

  • 2 ਰਾਜਿਆਂ 9:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਤੂੰ ਆਪਣੇ ਮਾਲਕ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ। ਮੈਂ ਆਪਣੇ ਸੇਵਕ ਨਬੀਆਂ ਅਤੇ ਯਹੋਵਾਹ ਦੇ ਉਨ੍ਹਾਂ ਸਾਰੇ ਸੇਵਕਾਂ ਦੇ ਖ਼ੂਨ ਦਾ ਬਦਲਾ ਲਵਾਂਗਾ ਜੋ ਈਜ਼ਬਲ ਦੇ ਹੱਥੋਂ ਮਰੇ ਹਨ।+

  • ਜ਼ਬੂਰ 79:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕੌਮਾਂ ਕਿਉਂ ਕਹਿਣ: “ਹੁਣ ਕਿੱਥੇ ਹੈ ਉਨ੍ਹਾਂ ਦਾ ਪਰਮੇਸ਼ੁਰ?”+

      ਸਾਡੀਆਂ ਅੱਖਾਂ ਸਾਮ੍ਹਣੇ ਕੌਮਾਂ ਜਾਣ ਲੈਣ

      ਕਿ ਤੇਰੇ ਸੇਵਕਾਂ ਦੇ ਵਹਾਏ ਗਏ ਲਹੂ ਦਾ ਬਦਲਾ ਲੈ ਲਿਆ ਗਿਆ ਹੈ।+

  • ਪ੍ਰਕਾਸ਼ ਦੀ ਕਿਤਾਬ 18:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+

  • ਪ੍ਰਕਾਸ਼ ਦੀ ਕਿਤਾਬ 18:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਇਸ ਸ਼ਹਿਰ ਵਿਚ ਨਬੀਆਂ ਅਤੇ ਪਵਿੱਤਰ ਸੇਵਕਾਂ ਅਤੇ ਉਨ੍ਹਾਂ ਸਾਰਿਆਂ ਦਾ ਖ਼ੂਨ ਪਾਇਆ ਗਿਆ+ ਜਿਨ੍ਹਾਂ ਨੂੰ ਧਰਤੀ ਉੱਤੇ ਬੇਰਹਿਮੀ ਨਾਲ ਜਾਨੋਂ ਮਾਰਿਆ ਗਿਆ ਸੀ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ