-
ਯਸਾਯਾਹ 61:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਮੈਂ ਯਹੋਵਾਹ ਕਰਕੇ ਬੇਹੱਦ ਖ਼ੁਸ਼ ਹੋਵਾਂਗਾ।
-
-
ਅਫ਼ਸੀਆਂ 5:25-27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰਦੇ ਰਹੋ,+ ਠੀਕ ਜਿਵੇਂ ਮਸੀਹ ਨੇ ਮੰਡਲੀ ਨਾਲ ਪਿਆਰ ਕੀਤਾ ਅਤੇ ਇਸ ਦੀ ਖ਼ਾਤਰ ਆਪਣੀ ਜਾਨ ਕੁਰਬਾਨ ਕੀਤੀ+ 26 ਤਾਂਕਿ ਉਹ ਇਸ ਨੂੰ ਪਰਮੇਸ਼ੁਰ ਦੇ ਬਚਨ ਦੇ ਪਾਣੀ ਨਾਲ ਧੋ ਕੇ ਸ਼ੁੱਧ ਅਤੇ ਪਵਿੱਤਰ ਕਰੇ।+ 27 ਉਹ ਚਾਹੁੰਦਾ ਹੈ ਕਿ ਮੰਡਲੀ ਉਸ ਦੀਆਂ ਨਜ਼ਰਾਂ ਵਿਚ ਸ਼ਾਨਦਾਰ ਬਣ ਜਾਵੇ ਅਤੇ ਉਸ ʼਤੇ ਕੋਈ ਦਾਗ਼ ਨਾ ਹੋਵੇ ਜਾਂ ਉਸ ਵਿਚ ਕੋਈ ਨੁਕਸ ਜਾਂ ਹੋਰ ਕੋਈ ਇਹੋ ਜਿਹੀ ਗੱਲ ਨਾ ਹੋਵੇ।+ ਹਾਂ, ਉਹ ਚਾਹੁੰਦਾ ਹੈ ਕਿ ਮੰਡਲੀ ਪਵਿੱਤਰ ਅਤੇ ਬੇਦਾਗ਼ ਹੋਵੇ।+
-