ਮੱਤੀ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+ ਯੂਹੰਨਾ 4:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਉਹ ਸਮਾਂ ਆ ਰਿਹਾ ਹੈ, ਸਗੋਂ ਹੁਣ ਹੈ ਜਦੋਂ ਸੱਚੇ ਭਗਤ ਪਵਿੱਤਰ ਸ਼ਕਤੀ ਅਤੇ ਸੱਚਾਈ ਅਨੁਸਾਰ ਪਿਤਾ ਦੀ ਭਗਤੀ ਕਰਨਗੇ। ਅਸਲ ਵਿਚ, ਪਿਤਾ ਉਨ੍ਹਾਂ ਲੋਕਾਂ ਨੂੰ ਚਾਹੁੰਦਾ ਹੈ ਜਿਹੜੇ ਉਸ ਦੀ ਭਗਤੀ ਇਸ ਤਰ੍ਹਾਂ ਕਰਨਗੇ।+
10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+
23 ਪਰ ਉਹ ਸਮਾਂ ਆ ਰਿਹਾ ਹੈ, ਸਗੋਂ ਹੁਣ ਹੈ ਜਦੋਂ ਸੱਚੇ ਭਗਤ ਪਵਿੱਤਰ ਸ਼ਕਤੀ ਅਤੇ ਸੱਚਾਈ ਅਨੁਸਾਰ ਪਿਤਾ ਦੀ ਭਗਤੀ ਕਰਨਗੇ। ਅਸਲ ਵਿਚ, ਪਿਤਾ ਉਨ੍ਹਾਂ ਲੋਕਾਂ ਨੂੰ ਚਾਹੁੰਦਾ ਹੈ ਜਿਹੜੇ ਉਸ ਦੀ ਭਗਤੀ ਇਸ ਤਰ੍ਹਾਂ ਕਰਨਗੇ।+