ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 11:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਿਸ ਦੇ ਕੰਨ ਹਨ, ਉਹ ਮੇਰੀ ਗੱਲ ਸੁਣੇ।

  • ਪ੍ਰਕਾਸ਼ ਦੀ ਕਿਤਾਬ 2:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “‘ਜਿਸ ਦੇ ਕੰਨ ਹਨ, ਉਹ ਧਿਆਨ ਨਾਲ ਸੁਣੇ ਕਿ ਪਵਿੱਤਰ ਸ਼ਕਤੀ ਮੰਡਲੀਆਂ ਨੂੰ ਕੀ ਕਹਿੰਦੀ ਹੈ:+ ਜਿਹੜਾ ਜਿੱਤਦਾ ਹੈ,+ ਉਸ ਨੂੰ ਮੈਂ ਲੁਕਾ ਕੇ ਰੱਖੇ ਮੰਨ ਵਿੱਚੋਂ ਥੋੜ੍ਹਾ ਜਿਹਾ ਖਾਣ ਲਈ ਦਿਆਂਗਾ।+ ਮੈਂ ਉਸ ਨੂੰ ਇਕ ਚਿੱਟਾ ਪੱਥਰ ਵੀ ਦਿਆਂਗਾ ਜਿਸ ਉੱਤੇ ਨਵਾਂ ਨਾਂ ਲਿਖਿਆ ਹੈ। ਜਿਸ ਨੂੰ ਇਹ ਪੱਥਰ ਮਿਲੇਗਾ, ਉਸ ਤੋਂ ਸਿਵਾਇ ਹੋਰ ਕਿਸੇ ਨੂੰ ਇਹ ਨਾਂ ਪਤਾ ਨਹੀਂ ਹੋਵੇਗਾ।’

  • ਪ੍ਰਕਾਸ਼ ਦੀ ਕਿਤਾਬ 2:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਿਸ ਦੇ ਕੰਨ ਹਨ, ਉਹ ਧਿਆਨ ਨਾਲ ਸੁਣੇ ਕਿ ਪਵਿੱਤਰ ਸ਼ਕਤੀ ਮੰਡਲੀਆਂ ਨੂੰ ਕੀ ਕਹਿੰਦੀ ਹੈ।’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ