ਜ਼ਕਰਯਾਹ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਨੇ ਮੈਨੂੰ ਦਿਖਾਇਆ ਕਿ ਮਹਾਂ ਪੁਜਾਰੀ ਯਹੋਸ਼ੁਆ+ ਯਹੋਵਾਹ ਦੇ ਦੂਤ ਦੇ ਅੱਗੇ ਖੜ੍ਹਾ ਸੀ ਅਤੇ ਸ਼ੈਤਾਨ+ ਉਸ ਦਾ ਵਿਰੋਧ ਕਰਨ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਸੀ। ਯੂਹੰਨਾ 8:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+ ਪ੍ਰਕਾਸ਼ ਦੀ ਕਿਤਾਬ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।
3 ਉਸ ਨੇ ਮੈਨੂੰ ਦਿਖਾਇਆ ਕਿ ਮਹਾਂ ਪੁਜਾਰੀ ਯਹੋਸ਼ੁਆ+ ਯਹੋਵਾਹ ਦੇ ਦੂਤ ਦੇ ਅੱਗੇ ਖੜ੍ਹਾ ਸੀ ਅਤੇ ਸ਼ੈਤਾਨ+ ਉਸ ਦਾ ਵਿਰੋਧ ਕਰਨ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਸੀ।
44 ਤੁਹਾਡਾ ਪਿਉ ਸ਼ੈਤਾਨ ਹੈ ਅਤੇ ਤੁਸੀਂ ਆਪਣੇ ਪਿਉ ਦੀਆਂ ਇੱਛਾਵਾਂ ਪੂਰੀਆਂ ਕਰਨੀਆਂ ਚਾਹੁੰਦੇ ਹੋ।+ ਉਹ ਸ਼ੁਰੂ ਤੋਂ ਹੀ ਕਾਤਲ ਹੈ+ ਅਤੇ ਸੱਚਾਈ ਉੱਤੇ ਟਿਕਿਆ ਨਹੀਂ ਰਿਹਾ ਕਿਉਂਕਿ ਸੱਚਾਈ ਉਸ ਵਿਚ ਹੈ ਹੀ ਨਹੀਂ। ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਝੂਠ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਉ ਹੈ।+
9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।