ਪ੍ਰਕਾਸ਼ ਦੀ ਕਿਤਾਬ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਸਵਰਗੋਂ ਇਕ ਆਵਾਜ਼ ਸੁਣੀ ਜਿਸ ਨੇ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਹੜੇ ਇਸ ਸਮੇਂ ਤੋਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਏ ਮਰਦੇ ਹਨ।+ ਜੀ ਹਾਂ, ਪਵਿੱਤਰ ਸ਼ਕਤੀ ਕਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਤੋਂ ਆਰਾਮ ਕਰਨ ਦਿਓ ਕਿਉਂਕਿ ਉਨ੍ਹਾਂ ਦੇ ਕੰਮ ਉਨ੍ਹਾਂ ਦੇ ਨਾਲ ਜਾਣਗੇ।”
13 ਮੈਂ ਸਵਰਗੋਂ ਇਕ ਆਵਾਜ਼ ਸੁਣੀ ਜਿਸ ਨੇ ਕਿਹਾ: “ਲਿਖ, ਖ਼ੁਸ਼ ਹਨ ਉਹ ਜਿਹੜੇ ਇਸ ਸਮੇਂ ਤੋਂ ਪ੍ਰਭੂ ਨਾਲ ਏਕਤਾ ਵਿਚ ਬੱਝੇ ਹੋਏ ਮਰਦੇ ਹਨ।+ ਜੀ ਹਾਂ, ਪਵਿੱਤਰ ਸ਼ਕਤੀ ਕਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਤੋਂ ਆਰਾਮ ਕਰਨ ਦਿਓ ਕਿਉਂਕਿ ਉਨ੍ਹਾਂ ਦੇ ਕੰਮ ਉਨ੍ਹਾਂ ਦੇ ਨਾਲ ਜਾਣਗੇ।”