-
ਲੂਕਾ 6:13-16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਦਿਨ ਚੜ੍ਹੇ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ 12 ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਿਹਾ:+ 14 ਸ਼ਮਊਨ ਜਿਸ ਦਾ ਨਾਂ ਉਸ ਨੇ ਪਤਰਸ ਵੀ ਰੱਖਿਆ, ਉਸ ਦਾ ਭਰਾ ਅੰਦ੍ਰਿਆਸ, ਯਾਕੂਬ, ਯੂਹੰਨਾ, ਫ਼ਿਲਿੱਪੁਸ,+ ਬਰਥੁਲਮਈ, 15 ਮੱਤੀ, ਥੋਮਾ,+ ਹਲਫ਼ਈ ਦਾ ਪੁੱਤਰ ਯਾਕੂਬ, ਜੋਸ਼ੀਲਾ ਸ਼ਮਊਨ, 16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਓਤੀ ਜਿਸ ਨੇ ਬਾਅਦ ਵਿਚ ਦਗ਼ਾ ਕੀਤਾ ਸੀ।
-