ਪ੍ਰਕਾਸ਼ ਦੀ ਕਿਤਾਬ 14:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਮੈਂ ਸੀਓਨ ਪਹਾੜ+ ਉੱਤੇ ਲੇਲੇ+ ਨੂੰ ਖੜ੍ਹਾ ਦੇਖਿਆ ਅਤੇ ਉਸ ਦੇ ਨਾਲ 1,44,000+ ਜਣੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੱਥਿਆਂ ਉੱਤੇ ਲੇਲੇ ਦਾ ਨਾਂ ਅਤੇ ਉਸ ਦੇ ਪਿਤਾ ਦਾ ਨਾਂ ਲਿਖਿਆ ਹੋਇਆ ਸੀ।+
14 ਫਿਰ ਮੈਂ ਸੀਓਨ ਪਹਾੜ+ ਉੱਤੇ ਲੇਲੇ+ ਨੂੰ ਖੜ੍ਹਾ ਦੇਖਿਆ ਅਤੇ ਉਸ ਦੇ ਨਾਲ 1,44,000+ ਜਣੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੱਥਿਆਂ ਉੱਤੇ ਲੇਲੇ ਦਾ ਨਾਂ ਅਤੇ ਉਸ ਦੇ ਪਿਤਾ ਦਾ ਨਾਂ ਲਿਖਿਆ ਹੋਇਆ ਸੀ।+