ਪ੍ਰਕਾਸ਼ ਦੀ ਕਿਤਾਬ 16:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਦੇਖੋ! ਮੈਂ ਚੋਰ ਵਾਂਗ ਆਵਾਂਗਾ।+ ਖ਼ੁਸ਼ ਹੈ ਉਹ ਇਨਸਾਨ ਜਿਹੜਾ ਜਾਗਦਾ ਰਹਿੰਦਾ ਹੈ+ ਅਤੇ ਜਿਸ ਦੇ ਕੱਪੜੇ ਉਤਾਰੇ ਨਹੀਂ ਜਾਂਦੇ ਤਾਂਕਿ ਉਸ ਨੂੰ ਨੰਗਾ ਨਾ ਜਾਣਾ ਪਵੇ ਅਤੇ ਲੋਕ ਉਸ ਨੂੰ ਸ਼ਰਮਨਾਕ ਹਾਲਤ ਵਿਚ ਨਾ ਦੇਖਣ।”+ ਪ੍ਰਕਾਸ਼ ਦੀ ਕਿਤਾਬ 22:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ, ਉਹ ਕਹਿੰਦਾ ਹੈ, ‘ਹਾਂ, ਮੈਂ ਜਲਦੀ ਆ ਰਿਹਾ ਹਾਂ।’”+ “ਆਮੀਨ! ਪ੍ਰਭੂ ਯਿਸੂ ਆ।”
15 “ਦੇਖੋ! ਮੈਂ ਚੋਰ ਵਾਂਗ ਆਵਾਂਗਾ।+ ਖ਼ੁਸ਼ ਹੈ ਉਹ ਇਨਸਾਨ ਜਿਹੜਾ ਜਾਗਦਾ ਰਹਿੰਦਾ ਹੈ+ ਅਤੇ ਜਿਸ ਦੇ ਕੱਪੜੇ ਉਤਾਰੇ ਨਹੀਂ ਜਾਂਦੇ ਤਾਂਕਿ ਉਸ ਨੂੰ ਨੰਗਾ ਨਾ ਜਾਣਾ ਪਵੇ ਅਤੇ ਲੋਕ ਉਸ ਨੂੰ ਸ਼ਰਮਨਾਕ ਹਾਲਤ ਵਿਚ ਨਾ ਦੇਖਣ।”+
20 “ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ, ਉਹ ਕਹਿੰਦਾ ਹੈ, ‘ਹਾਂ, ਮੈਂ ਜਲਦੀ ਆ ਰਿਹਾ ਹਾਂ।’”+ “ਆਮੀਨ! ਪ੍ਰਭੂ ਯਿਸੂ ਆ।”