ਮਰਕੁਸ 13:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+ ਪ੍ਰਕਾਸ਼ ਦੀ ਕਿਤਾਬ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਤੂੰ ਧੀਰਜ ਵੀ ਰੱਖਦਾ ਹੈਂ ਅਤੇ ਤੂੰ ਮੇਰੇ ਨਾਂ ਦੀ ਖ਼ਾਤਰ ਬਹੁਤ ਮੁਸੀਬਤਾਂ ਝੱਲੀਆਂ ਹਨ,+ ਪਰ ਤੂੰ ਹਾਰ ਨਹੀਂ ਮੰਨੀ।+
9 “ਤੁਸੀਂ ਖ਼ਬਰਦਾਰ ਰਹੋ; ਮੇਰੇ ਚੇਲੇ ਹੋਣ ਕਰਕੇ ਲੋਕ ਤੁਹਾਨੂੰ ਅਦਾਲਤਾਂ ਵਿਚ ਘੜੀਸਣਗੇ+ ਅਤੇ ਸਭਾ ਘਰਾਂ ਵਿਚ ਕੁੱਟਣਗੇ+ ਅਤੇ ਸਰਕਾਰੀ ਅਧਿਕਾਰੀਆਂ ਤੇ ਰਾਜਿਆਂ ਸਾਮ੍ਹਣੇ ਪੇਸ਼ ਕਰਨਗੇ ਜਿੱਥੇ ਤੁਹਾਨੂੰ ਗਵਾਹੀ ਦੇਣ ਦਾ ਮੌਕਾ ਮਿਲੇਗਾ।+