ਇਨ੍ਹਾਂ ਸਵਾਲਾਂ ਦੇ ਜਵਾਬ ਲਿਖੋ:
ਹਰ ਤਰ੍ਹਾਂ ਦੇ ਹਾਲਾਤਾਂ ਵਿਚ ਨਿਹਚਾ ਰੱਖਣੀ ਕਿਉਂ ਜ਼ਰੂਰੀ ਹੈ? (ਮਰ. 11:22)
ਯਹੋਵਾਹ ਬਾਰੇ ਮਿਸਾਲਾਂ ʼਤੇ ਸੋਚ-ਵਿਚਾਰ ਕਰਨ ਦੇ ਕੀ ਫ਼ਾਇਦੇ ਹੋ ਸਕਦੇ ਹਨ? (ਜ਼ਬੂ. 28:7; ਲੂਕਾ 11:11-13; ਬਿਵ. 32:4; ਜ਼ਬੂ. 23:1)
ਅਸੀਂ ਆਪਣੀ ਨਿਹਚਾ ਨੂੰ ਮਜ਼ਬੂਤ ਕਿਵੇਂ ਕਰ ਸਕਦੇ ਹਾਂ? (ਮਰ. 9:24)
“ਉਹ ਪਾਪ ਜਿਹੜਾ ਸਾਨੂੰ ਆਸਾਨੀ ਨਾਲ ਫਸਾ ਲੈਂਦਾ ਹੈ” ਕੀ ਹੈ ਅਤੇ ਅਸੀਂ ਇਸ ਤੋਂ ਕਿਵੇਂ ਬਚ ਸਕਦੇ ਹਾਂ? (ਇਬ. 12:1)
ਕਿਹੜੀ ਗੱਲ ਤੋਂ ਸਾਨੂੰ ਭਰੋਸਾ ਮਿਲਦਾ ਹੈ ਕਿ ਸੱਚੀ ਨਿਹਚਾ ਕਰਨ ਦਾ ਇਨਾਮ ਜ਼ਰੂਰ ਮਿਲੇਗਾ? (ਇਬ. 11:6)