ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • scl ਸਫ਼ੇ 52-53
  • ਖ਼ੁਸ਼ੀ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਖ਼ੁਸ਼ੀ
  • ਮਸੀਹੀ ਜ਼ਿੰਦਗੀ ਲਈ ਬਾਈਬਲ ਤੋਂ ਅਸੂਲ
ਮਸੀਹੀ ਜ਼ਿੰਦਗੀ ਲਈ ਬਾਈਬਲ ਤੋਂ ਅਸੂਲ
scl ਸਫ਼ੇ 52-53

ਖ਼ੁਸ਼ੀ

ਕਿਹੜੀ ਗੱਲ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ ਖ਼ੁਸ਼ਦਿਲ ਪਰਮੇਸ਼ੁਰ ਹੈ?

ਨਹ 8:10; 1 ਤਿਮੋ 1:11

ਸਾਡੇ ਕੋਲ ਖ਼ੁਸ਼ ਰਹਿਣ ਦੇ ਕਿਹੜੇ ਕਾਰਨ ਹਨ?

ਜ਼ਬੂ 100:2; ਉਪ 8:15; ਯਸਾ 65:14, 18; ਫ਼ਿਲਿ 4:1, 4

ਇਹ ਵੀ ਦੇਖੋ: ਜ਼ਬੂ 64:10; ਯਸਾ 61:10; ਮੱਤੀ 5:11, 12

  • ਬਾਈਬਲ ਵਿੱਚੋਂ ਮਿਸਾਲਾਂ:

    • ਜ਼ਬੂ 16:7-9, 11​—ਜ਼ਬੂਰਾਂ ਦਾ ਲਿਖਾਰੀ ਦਾਊਦ ਬਹੁਤ ਖ਼ੁਸ਼ ਸੀ ਕਿਉਂਕਿ ਉਸ ਦਾ ਯਹੋਵਾਹ ਨਾਲ ਗੂੜ੍ਹਾ ਰਿਸ਼ਤਾ ਸੀ

    • ਇਬ 12:1-3​—ਪੌਲੁਸ ਰਸੂਲ ਨੇ ਦੱਸਿਆ ਕਿ ਜੇ ਅਸੀਂ ਯਿਸੂ ਵਾਂਗ ਆਪਣਾ ਧਿਆਨ ਆਪਣੀ ਉਮੀਦ ʼਤੇ ਲਾਈ ਰੱਖਾਂਗੇ, ਤਾਂ ਅਸੀਂ ਮੁਸ਼ਕਲ ਸਮੇਂ ਵਿਚ ਵੀ ਖ਼ੁਸ਼ ਰਹਿ ਸਕਾਂਗੇ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ