ਘੋਸ਼ਣਾਵਾਂ
◼ ਜੂਨ ਲਈ ਸਾਹਿੱਤ ਪੇਸ਼ਕਸ਼: ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜੇ ਕੋਈ ਕਹੇ ਕਿ ਉਸ ਦੇ ਬੱਚੇ ਨਹੀਂ ਹਨ, ਤਾਂ ਮੰਗ ਬਰੋਸ਼ਰ ਦਿਓ। ਬਾਈਬਲ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਜੁਲਾਈ ਤੇ ਅਗਸਤ: ਹੇਠਾਂ ਦਿੱਤੇ 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ: ਧਰਤੀ ਉੱਤੇ ਸਦਾ ਦੇ ਜੀਵਨ ਦਾ ਆਨੰਦ ਮਾਣੋ!, ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ? ਅਤੇ ਮੌਤ ਤੋਂ ਬਾਅਦ ਇਨਸਾਨ ਨਾਲ ਕੀ ਵਾਪਰਦਾ ਹੈ? (ਅੰਗ੍ਰੇਜ਼ੀ)। ਸਤੰਬਰ: ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜੀਵਨ ਦੀ ਸ਼ੁਰੂਆਤ ਕਿਵੇਂ ਹੋਈ? ਕ੍ਰਮ-ਵਿਕਾਸ ਦੁਆਰਾ ਜਾਂ ਸ੍ਰਿਸ਼ਟੀ ਦੁਆਰਾ? (ਅੰਗ੍ਰੇਜ਼ੀ) ਜਾਂ 192 ਸਫ਼ਿਆਂ ਵਾਲੀ ਕੋਈ ਵੀ ਪੁਰਾਣੀ ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਜੇ ਘਰ-ਸੁਆਮੀ ਕਿਤਾਬ ਨਹੀਂ ਲੈਂਦਾ, ਤਾਂ ਉਸ ਨੂੰ ਜਾਗਦੇ ਰਹੋ! ਬਰੋਸ਼ਰ ਪੇਸ਼ ਕਰੋ।
◼ ਯਹੋਵਾਹ ਦੀ ਇੱਛਾ ਪੂਰੀ ਕਰਨ ਲਈ ਸੰਗਠਿਤ (ਹਿੰਦੀ) ਕਿਤਾਬ ਦੀ ਇਕ ਕਾਪੀ ਕਿੰਗਡਮ ਹਾਲ ਲਾਇਬ੍ਰੇਰੀ ਵਿਚ ਰੱਖਣੀ ਚਾਹੀਦੀ ਹੈ। ਕਿੰਗਡਮ ਹਾਲ ਲਾਇਬ੍ਰੇਰੀਆਂ ਬਾਰੇ ਹੋਰ ਜਾਣਕਾਰੀ ਸਾਡੀ ਰਾਜ ਸੇਵਕਾਈ, ਅਪ੍ਰੈਲ 2003 ਦੇ ਸਫ਼ਾ 5 ਤੇ ਅਤੇ ਅਪ੍ਰੈਲ 1997 ਦੀ ਪ੍ਰਸ਼ਨ ਡੱਬੀ ਵਿਚ ਦਿੱਤੀ ਗਈ ਹੈ।
◼ ਨਵਾਂ ਪ੍ਰਕਾਸ਼ਨ ਉਪਲਬਧ:
‘ਜਾ ਕੇ ਚੇਲੇ ਬਣਾਓ ਤੇ ਉਨ੍ਹਾਂ ਨੂੰ ਬਪਤਿਸਮਾ ਦਿਓ’ (ਬਪਤਿਸਮਾ ਲੈਣ ਵਾਲੇ ਉਮੀਦਵਾਰਾਂ ਲਈ ਸਵਾਲਾਂ-ਜਵਾਬਾਂ ਦੀ ਪੁਸਤਿਕਾ। ਇਹ ਪੁਸਤਿਕਾ ਬੁਨਿਆਦੀ ਸਿੱਖਿਆਵਾਂ ਵਾਲੀ ਪੁਰਾਣੀ ਪੁਸਤਿਕਾ ਦਾ ਸੋਧਿਆ ਹੋਇਆ ਐਡੀਸ਼ਨ ਹੈ।)—ਆਸਾਮੀ, ਪੰਜਾਬੀ, ਬੰਗਲਾ, ਮਰਾਠੀ, ਮੀਜ਼ੋ
◼ ਮੁੜ ਉਪਲਬਧ ਪ੍ਰਕਾਸ਼ਨ:
ਪਰਕਾਸ਼ ਦੀ ਪੋਥੀ—ਇਸ ਦਾ ਮਹਾਨ ਸਿਖਰ ਨੇੜੇ!—ਅੰਗ੍ਰੇਜ਼ੀ
ਤਮਾਮ ਲੋਕਾਂ ਲਈ ਇਕ ਪੁਸਤਕ—ਤੇਲਗੂ, ਮਲਿਆਲਮ
ਸੰਤੁਸ਼ਟ ਜ਼ਿੰਦਗੀ—ਇਸ ਨੂੰ ਕਿਵੇਂ ਹਾਸਲ ਕਰੀਏ—ਕੰਨੜ, ਤੇਲਗੂ
ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?—ਤੇਲਗੂ, ਪੰਜਾਬੀ, ਮਲਿਆਲਮ
ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?—ਹਿੰਦੀ
ਖ਼ੁਦਾ ਦੀ ਰਹਿਨੁਮਾਈ ਜੋ ਸਾਨੂੰ ਫਿਰਦੌਸ ਵੱਲ ਲੈ ਜਾਂਦੀ ਹੈ—ਉਰਦੂ
ਕਿਵੇਂ ਬਾਈਬਲ ਚਰਚੇ ਆਰੰਭ ਕਰਨਾ ਅਤੇ ਜਾਰੀ ਰੱਖਣਾ—ਤੇਲਗੂ, ਨੇਪਾਲੀ
◼ ਅੰਗ੍ਰੇਜ਼ੀ ਵਿਚ ਨਵੀਆਂ ਵਿਡਿਓ-ਕਮਪੈਕਟ ਡਿਸਕਾਂ ਉਪਲਬਧ:
ਧਰਤੀ ਦੀਆਂ ਹੱਦਾਂ ਤਕ
ਨਵਾਂ ਸੰਸਾਰ ਸਮਾਜ ਹਰਕਤ ਵਿਚ
ਬਾਈਬਲ—ਸਹੀ ਇਤਿਹਾਸ, ਭਰੋਸੇਯੋਗ ਭਵਿੱਖਬਾਣੀ
ਯਹੋਵਾਹ ਦੇ ਗਵਾਹ—ਇਸ ਨਾਂ ਦੇ ਪਿੱਛੇ ਸੰਗਠਨ