ਘੋਸ਼ਣਾਵਾਂ
◼ ਜੂਨ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜੁਲਾਈ ਅਤੇ ਅਗਸਤ: 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ ਜੋ ਕਲੀਸਿਯਾ ਦੇ ਸਟਾਕ ਵਿਚ ਹੈ: ਕੀ ਰੱਬ ਨੂੰ ਸਾਡਾ ਕੋਈ ਫ਼ਿਕਰ ਹੈ?, ਜਾਗਦੇ ਰਹੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਮਰਨ ਤੇ ਇਨਸਾਨ ਨੂੰ ਕੀ ਹੁੰਦਾ ਹੈ? (ਅੰਗ੍ਰੇਜ਼ੀ), ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ?, ਤਮਾਮ ਲੋਕਾਂ ਲਈ ਇਕ ਪੁਸਤਕ ਅਤੇ ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ? ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀਆਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।
◼ ਨਵੇਂ ਪ੍ਰਕਾਸ਼ਨ ਉਪਲਬਧ
ਮੇਰੇ ਪਿੱਛੇ ਹੋ ਤੁਰ —ਹਿੰਦੀ, ਕੰਨੜ, ਤਾਮਿਲ, ਮਲਿਆਲੀ
ਮਹਾਨ ਸਿੱਖਿਅਕ ਤੋਂ ਸਿੱਖੋ —ਹਿੰਦੀ, ਕੰਨੜ, ਤੇਲਗੂ, ਮਲਿਆਲੀ
ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? —ਅਸਾਮੀ