9-15 ਅਗਸਤ ਦੇ ਹਫ਼ਤੇ ਦੀ ਅਨੁਸੂਚੀ
9-15 ਅਗਸਤ
ਗੀਤ 20 (162)
□ ਕਲੀਸਿਯਾ ਦੀ ਬਾਈਬਲ ਸਟੱਡੀ:
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: 1 ਰਾਜਿਆਂ 21-22
ਨੰ. 1: 1 ਰਾਜਿਆਂ 22:1-12
ਨੰ. 2: ਇਕੱਠੇ ਬਿਰਧ ਹੋਣਾ (fy ਸਫ਼ਾ 163-164 ਪੈਰੇ 1-3)
ਨੰ. 3: ਅਸੀਂ ਪ੍ਰਾਰਥਨਾ ਬਾਰੇ ਏਲੀਯਾਹ ਦੀ ਮਿਸਾਲ ਤੋਂ ਕੀ ਸਿੱਖ ਸਕਦੇ ਹਾਂ? (ਯਾਕੂ. 5:18)
□ ਸੇਵਾ ਸਭਾ:
ਗੀਤ 5 (45)
5 ਮਿੰਟ: ਘੋਸ਼ਣਾਵਾਂ।
10 ਮਿੰਟ: ਬਿਹਤਰ ਤਰੀਕੇ ਨਾਲ ਬਾਈਬਲ ਸਟੱਡੀਆਂ ਕਰਾਉਣੀਆਂ। ਅਗਸਤ 2004 ਦੀ ਸਾਡੀ ਰਾਜ ਸੇਵਕਾਈ (ਭਾਰਤੀ ਐਡੀਸ਼ਨ) ਦੇ ਸਫ਼ਾ 1 ਉੱਤੇ ਲੇਖ ʼਤੇ ਆਧਾਰਿਤ ਹਾਜ਼ਰੀਨ ਨਾਲ ਚਰਚਾ। ਪਬਲੀਸ਼ਰਾਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਬਾਈਬਲ ਸਟੱਡੀ ਕਰਾਉਣ ਦਾ ਟੀਚਾ ਰੱਖਣ ਅਤੇ ਬਪਤਿਸਮੇ ਤਕ ਤਰੱਕੀ ਕਰਨ ਵਿਚ ਵਿਅਕਤੀ ਦੀ ਮਦਦ ਕਰਨ।
10 ਮਿੰਟ: ਆਪਣੀ ਸੇਵਕਾਈ ਨੂੰ ਵਧਾਉਣ ਦੇ ਤਰੀਕੇ—ਬੈਥਲ ਸੇਵਾ। ਸਤੰਬਰ 2003 ਦੀ ਸਾਡੀ ਰਾਜ ਸੇਵਕਾਈ (ਭਾਰਤੀ ਐਡੀਸ਼ਨ) ਦੇ ਸਫ਼ੇ 5, ਪੈਰਾ 18 ਤੋਂ ਸਫ਼ੇ 6, ਪੈਰੇ 23 ਤਕ ਜਾਣਕਾਰੀ ਉੱਤੇ ਆਧਾਰਿਤ ਭਾਸ਼ਣ। ਇਕ-ਦੋ ਪਬਲੀਸ਼ਰਾਂ ਦੀ ਇੰਟਰਵਿਊ ਲਵੋ ਜੋ ਬੈਥਲ ਵਿਚ ਸੇਵਾ ਕਰ ਰਹੇ ਹਨ ਜਾਂ ਜੋ ਬੈਥਲ ਵਿਚ ਸੇਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਸੇਵਾ ਬਾਰੇ ਕੀ ਪਸੰਦ ਆਇਆ।
10 ਮਿੰਟ: “ਪਰਮੇਸ਼ੁਰ ਦੇ ਸੇਵਕਾਂ ਲਈ ਇਕ ਪ੍ਰਬੰਧ।” ਸਵਾਲ-ਜਵਾਬ ਦੁਆਰਾ ਚਰਚਾ। ਜੇ ਪਤਾ ਹੋਵੇ, ਤਾਂ ਅਗਲੇ ਸਰਕਟ ਸੰਮੇਲਨ ਦੀਆਂ ਤਾਰੀਖ਼ਾਂ ਦੱਸੋ। ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਹਾਲ ਹੀ ਦੇ ਇਕ ਸਰਕਟ ਸੰਮੇਲਨ ਤੋਂ ਉਨ੍ਹਾਂ ਨੂੰ ਕੀ ਲਾਭ ਹੋਇਆ।
ਗੀਤ 25 (191)