13-19 ਮਈ ਦੇ ਹਫ਼ਤੇ ਦੀ ਅਨੁਸੂਚੀ
13-19 ਮਈ
ਗੀਤ 3 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cl ਅਧਿ. 23 ਪੈਰੇ 10-18 (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਯੂਹੰਨਾ 5-7 (10 ਮਿੰਟ)
ਨੰ. 1: ਯੂਹੰਨਾ 6:22-40 (4 ਮਿੰਟ ਜਾਂ ਘੱਟ)
ਨੰ. 2: ਪਰਮੇਸ਼ੁਰ ਨੇ ਨਬੀਆਂ ਰਾਹੀਂ ਸੰਦੇਸ਼ ਦਿੱਤੇ—bm ਸਫ਼ਾ 17 (5 ਮਿੰਟ)
ਨੰ. 3: ਅਸੀਂ ਗਿਣਤੀ 15:37-40 ਵਿਚ ਦਿੱਤੇ ਅਸੂਲ ʼਤੇ ਕਿਵੇਂ ਚੱਲ ਸਕਦੇ ਹਾਂ? (5 ਮਿੰਟ)
□ ਸੇਵਾ ਸਭਾ:
10 ਮਿੰਟ: ਮਈ ਅਤੇ ਜੂਨ ਲਈ ਸਾਹਿੱਤ ਪੇਸ਼ਕਸ਼। ਭਾਸ਼ਣ। ਥੋੜ੍ਹੇ ਸ਼ਬਦਾਂ ਵਿਚ ਦੱਸੋ ਕਿ ਤੁਹਾਡੇ ਇਲਾਕੇ ਦੇ ਲੋਕਾਂ ਨੂੰ ਇਹ ਟ੍ਰੈਕਟ ਕਿਉਂ ਪਸੰਦ ਆਉਣਗੇ। ਇਕ-ਦੋ ਪ੍ਰਦਰਸ਼ਨ ਕਰ ਕੇ ਦਿਖਾਓ ਕਿ ਘਰ-ਘਰ ਪ੍ਰਚਾਰ ਕਰਦਿਆਂ ਇਨ੍ਹਾਂ ਨੂੰ ਕਿਵੇਂ ਪੇਸ਼ ਕੀਤਾ ਜਾ ਸਕਦਾ ਹੈ।
10 ਮਿੰਟ: ਅਸੀਂ ਕੀ ਸਿੱਖਦੇ ਹਾਂ? ਚਰਚਾ। ਕਿਸੇ ਨੂੰ ਮੱਤੀ 5:11, 12 ਅਤੇ ਮੱਤੀ 11:16-19 ਪੜ੍ਹਨ ਲਈ ਕਹੋ। ਦੱਸੋ ਕਿ ਇਹ ਆਇਤਾਂ ਪ੍ਰਚਾਰ ਵਿਚ ਸਾਡੀ ਕਿੱਦਾਂ ਮਦਦ ਕਰ ਸਕਦੀਆਂ ਹਨ।
10 ਮਿੰਟ: “ਅਸੀਂ ਪ੍ਰਚਾਰ ਕਿਉਂ ਕਰਦੇ ਹਾਂ?” ਸਵਾਲ-ਜਵਾਬ।
ਗੀਤ 51 ਅਤੇ ਪ੍ਰਾਰਥਨਾ