20-26 ਜਨਵਰੀ ਦੇ ਹਫ਼ਤੇ ਦੀ ਅਨੁਸੂਚੀ
20-26 ਜਨਵਰੀ
ਗੀਤ 47 ਅਤੇ ਪ੍ਰਾਰਥਨਾ
□ ਮੰਡਲੀ ਦੀ ਬਾਈਬਲ ਸਟੱਡੀ:
cf ਅਧਿ. 1 ਪੈਰੇ 16-20, ਸਫ਼ਾ 14 ʼਤੇ ਡੱਬੀ (30 ਮਿੰਟ)
□ ਥੀਓਕ੍ਰੈਟਿਕ ਮਿਨਿਸਟ੍ਰੀ ਸਕੂਲ:
ਬਾਈਬਲ ਰੀਡਿੰਗ: ਉਤਪਤ 11-16 (10 ਮਿੰਟ)
ਨੰ. 1: ਉਤਪਤ 14:17–15:11 (4 ਮਿੰਟ ਜਾਂ ਘੱਟ)
ਨੰ. 2: ਇਨਸਾਨ ਦੇ ਅੰਦਰ ਕੋਈ ਅਮਰ ਚੀਜ਼ ਨਹੀਂ ਵੱਸਦੀ—td 2ੳ (5 ਮਿੰਟ)
ਨੰ. 3: ਵੱਖੋ-ਵੱਖਰੇ ਸੁਭਾਅ ਦੇ ਜੁੜਵਾਂ ਭਰਾ—my ਕਹਾਣੀ 17 (5 ਮਿੰਟ)
□ ਸੇਵਾ ਸਭਾ:
10 ਮਿੰਟ: ਅਸੀਂ ਕੀ ਸਿੱਖਦੇ ਹਾਂ? ਚਰਚਾ। ਮੱਤੀ 7:6-11 ਪੜ੍ਹਾਓ। ਚਰਚਾ ਕਰੋ ਕਿ ਇਹ ਆਇਤਾਂ ਪ੍ਰਚਾਰ ਵਿਚ ਸਾਡੀ ਮਦਦ ਕਿਵੇਂ ਕਰ ਸਕਦੀਆਂ ਹਨ।
10 ਮਿੰਟ: ਉਨ੍ਹਾਂ ਭਰਾਵਾਂ ਦਾ ਆਦਰ ਕਰੋ ਜਿਹੜੇ ਤੁਹਾਡੇ ਵਿਚ ਸਖ਼ਤ ਮਿਹਨਤ ਕਰਦੇ ਹਨ। (1 ਥੱਸ. 5:12, 13) ਇਨ੍ਹਾਂ ਸਵਾਲਾਂ ʼਤੇ ਚਰਚਾ ਕਰੋ: (1) ਮੰਡਲੀ ਵਿਚ ਬਜ਼ੁਰਗ ਕਿਵੇਂ ਸਖ਼ਤ ਮਿਹਨਤ ਕਰਦੇ ਹਨ? (2) ਅਸੀਂ ਬਜ਼ੁਰਗਾਂ ਦਾ ਜ਼ਿਆਦਾ ਤੋਂ ਜ਼ਿਆਦਾ ਆਦਰ ਕਿਵੇਂ ਕਰ ਸਕਦੇ ਹਾਂ? (3) ਅਗਵਾਈ ਕਰਨ ਵਾਲੇ ਭਰਾਵਾਂ ਨੂੰ ਹੱਲਾਸ਼ੇਰੀ ਦੀ ਕਿਉਂ ਲੋੜ ਹੈ? (4) ਅਸੀਂ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਕਿਵੇਂ ਦੇ ਸਕਦੇ ਹਾਂ? (5) ਅਗਵਾਈ ਕਰਨ ਵਾਲੇ ਭਰਾਵਾਂ ਦਾ ਕਹਿਣਾ ਮੰਨਣ ਦਾ ਮੰਡਲੀ ਅਤੇ ਬਜ਼ੁਰਗਾਂ ਨੂੰ ਕੀ ਫ਼ਾਇਦਾ ਹੁੰਦਾ ਹੈ?
10 ਮਿੰਟ: “ਪ੍ਰਚਾਰ ਵਿਚ ਆਪਣੇ ਸਾਥੀ ਦੀ ਮਦਦ ਕਰੋ।” ਸਵਾਲ-ਜਵਾਬ। ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਪ੍ਰਚਾਰ ਕਰਦਿਆਂ ਉਨ੍ਹਾਂ ਨੇ ਆਪਣੇ ਸਾਥੀਆਂ ਤੋਂ ਕੀ ਸਿੱਖਿਆ ਹੈ।
ਗੀਤ 45 ਅਤੇ ਪ੍ਰਾਰਥਨਾ